Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਾਠਮਾਠੀ, ਕੌਲੀ ਬਲਾਕ, ਪਟਿਆਲਾ 'ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

July 29, 2026 09:55 PM
Arvinder Singh


ਪਟਿਆਲਾ  : 
ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ, ਆਈ ਸਰਜਨ ਡਾ. ਕਤਯਾਨੀ ਅਤੇ ਅਪਥਾਲਮਿਕ ਅਫਸਰ ਸੁਸ਼ਮਾ ਦੀ ਅਗਵਾਈ ਹੇਠ ਚਲਾਈ ਗਈ। ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਅਧੀਨ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਅਤੇ ਬਜੁਰਗਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਇਹ ਕੈਂਪ ਪਿੰਡ ਕਾਠਮਾਠੀ, ਕੌਲੀ ਬਲਾਕ ਵਿੱਚ ਲਗਾਇਆ ਗਿਆ। ਮਰੀਜ਼ਾਂ ਨੂੰ ਉਚਿਤ ਸਲਾਹ ਅਤੇ ਅਗਲੇ ਇਲਾਜ ਲਈ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਲਈ ਬਹੁਤ ਮਹੱਤਵਪੂਰਨ ਹਨ। ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਅੱਖਾਂ ਦੀ ਬਿਮਾਰੀਆਂ ਤੋਂ ਬਚਾਅ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ