Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇਸ਼ ਦੇ ਨਾਮਵਰ ਵਿਦਿਅਕ ਸੰਸਥਾਵਾਂ ਵਿਚੋਂ ਇਕ: ਕਾਲਕਾ

July 29, 2026 09:57 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਪੀਤਮਪੁਰਾ ਵਿਖੇ ਅਕਾਦਮਿਕ ਸੈਸ਼ਨ 2026–27 ਦੇ ਓਰੀਐਂਟੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇਸ਼ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ, ਜਿਸ ਨੇ ਆਪਣੀ ਉੱਚ ਪੱਧਰੀ ਸਿੱਖਿਆ, ਅਕਾਦਮਿਕ ਉੱਤਮਤਾ ਅਤੇ ਸ਼ਾਨਦਾਰ ਰੈਂਕਿੰਗ ਦੇ ਆਧਾਰ 'ਤੇ ਰਾਸ਼ਟਰੀ ਪੱਧਰ 'ਤੇ ਵਿਲੱਖਣ ਪਛਾਣ ਬਣਾਈ ਹੈ। ਸਰਦਾਰ ਕਾਲਕਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਅੱਜ ਦੇ ਇਹ ਨੌਜਵਾਨ ਵਿਦਿਆਰਥੀ ਹੀ ਭਲਕੇ ਦੇ ਭਾਰਤ ਦੀ ਤਰੱਕੀ, ਸਮਾਜਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਅਸਲ ਸਿਰਜਣਹਾਰ ਬਣਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀ ਪ੍ਰਾਪਤ ਕਰਨਾ ਨਹੀਂ, ਸਗੋਂ ਇੱਕ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਚਰਿੱਤਰਵਾਨ ਨਾਗਰਿਕ ਬਣ ਕੇ ਸਮਾਜ ਦੀ ਸੇਵਾ ਕਰਨਾ ਹੈ।
 
 

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ