Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੀ ਮੀਟਿੰਗ 7 ਅਗਸਤ ਨੂੰ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ

July 30, 2026 06:12 PM
ਸਾਨੀਆ ਸਿੰਘ

 

ਦੇਵੀਗੜ੍ : ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨ ਭਵਨ, ਲੁਧਿਆਣਾ ਵਿਖੇ ਸੂਬਾ ਪ੍ਰਧਾਨ ਡਾ. ਐਨ.ਕੇ. ਕਲਸੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਅਹਿਮ ਵਿਚਾਰ-ਚਰਚਾ ਕੀਤੀ ਗਈ ਅਤੇ ਕਈ ਪ੍ਰਮੁੱਖ ਫੈਸਲੇ ਲਏ ਗਏ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ. ਐਨ.ਕੇ. ਕਲਸੀ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਦੀ ਤਾਲਮੇਲ ਕਮੇਟੀ ਦੇ ਫੈਸਲੇ ਅਨੁਸਾਰ, ਮਹਾਸੰਘ ਅਤੇ ਇਸ ਦੀਆਂ ਸਹਿਯੋਗੀ ਜਥੇਬੰਦੀਆਂ ਮਿਤੀ 7 ਅਗਸਤ  ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਮਹਾਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਵਿਰੁੱਧ ਪਿਛਲੇ ਸਾਲ ਵਾਂਗ ਇਸ ਵਾਰ ਵੀ ਮਿਤੀ 17 ਅਕਤੂਬਰ ਨੂੰ ਮੋਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕੱਢੀ ਜਾਵੇਗੀ। ਮੀਟਿੰਗ ਦੌਰਾਨ ਸੰਗਠਨ ਦੇ ਅੰਦਰੂਨੀ ਮਾਮਲਿਆਂ 'ਤੇ ਵੀ ਸਖ਼ਤ ਫੈਸਲੇ ਲਏ ਗਏ। ਸੰਗਠਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖਾਲੀ ਹੋਏ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਸਰਬਸੰਮਤੀ ਨਾਲ ਕੀਤੀਆਂ ਗਈਆਂ: ਜੋਗਿੰਦਰ ਸਿੰਘ (ਜਨਰਲ ਸਕੱਤਰ, ਅੰਮ੍ਰਿਤਸਰ ਯੂਨਿਟ) ਧਰਮ ਪਾਲ ਸੋਖਲ (ਪ੍ਰਧਾਨ, ਸ੍ਰੀ ਚਮਕੌਰ ਸਾਹਿਬ ਯੂਨਿਟ)

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ