Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਏਬੀਓ-ਇਨਕੰਪੈਟੀਬਲ ਕਿਡਨੀ ਟ੍ਰਾਂਸਪਲਾਂਟ ਐਂਡ-ਸਟੇਜ ਕਿਡਨੀ ਰੋਗ ਦੇ ਮਰੀਜ਼ਾਂ ਲਈ ਵਰਦਾਨ: ਡਾ. ਰਾਕਾ ਕੌਸ਼ਲ

July 30, 2026 07:16 PM
Rozana Sehaj times
ਲੁਧਿਆਣਾ : "ਏਬੀਓ-ਇਨਕੰਪੈਟੀਬਲ (ਵੱਖ-ਵੱਖ ਬਲੱਡ ਗਰੁੱਪ ) ਕਿਡਨੀ ਟ੍ਰਾਂਸਪਲਾਂਟੇਸ਼ਨ ਐਂਡ-ਸਟੇਜ ਕਿਡਨੀ ਰੋਗ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੀ ਤਸਵੀਰ ਬਦਲ ਰਿਹਾ ਹੈ। ਇਸ ਤਕਨੀਕ ਨਾਲ ਟ੍ਰਾਂਸਪਲਾਂਟ ਕਰਵਾਉਣ ਵਾਲੇ ਮਰੀਜ਼ ਬਿਹਤਰੀਨ ਕਿਡਨੀ ਫੰਕਸ਼ਨ ਦੇ ਨਾਲ ਸਿਹਤਮੰਦ ਅਤੇ ਸਰਗਰਮ ਜੀਵਨ ਜੀ ਰਹੇ ਹਨ।" ਵੀਰਵਾਰ ਨੂੰ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲਿਵਾਸਾ ਹਸਪਤਾਲ, ਮੋਹਾਲੀ ਦੀ ਸੀਨੀਅਰ ਡਾਇਰੈਕਟਰ- ਨੇਫ੍ਰੋਲਾਜੀ, ਡਾ. ਰਾਕਾ ਕੌਸ਼ਲ ਨੇ ਕਿਹਾ ਕਿ ਐਂਡ-ਸਟੇਜ ਕਿਡਨੀ ਰੋਗ, ਕ੍ਰੋਨਿਕ ਕਿਡਨੀ ਡਿਜ਼ੀਜ਼ ਦਾ ਆਖਰੀ ਪੜਾਅ ਹੁੰਦਾ ਹੈ, ਜਿਸ ਵਿੱਚ ਗੁਰਦੇ ਸਰੀਰ ਵਿੱਚੋਂ ਫਾਲਤੂ ਪਦਾਰਥਾਂ ਅਤੇ ਵਾਧੂ ਤਰਲ પਦਾਰਥਾਂ ਨੂੰ ਬਾਹਰ ਕੱਢਣ ਦੀ ਆਪਣੀ ਸਮਰੱਥਾ ਪੂਰੀ ਤਰ੍ਹਾਂ ਗੁਆ ਦਿੰਦੇ ਹਨ। ਸੀਨੀਅਰ ਡਾਇਰੈਕਟਰ-ਯੂਰੋਲਾਜੀ ਐਂਡ ਕਿਡਨੀ ਟ੍ਰਾਂਸਪਲਾਂਟ, ਡਾ. ਅਵਿਨਾਸ਼ ਸ਼੍ਰੀਵਾਸਤਵ ਨੇ ਕਿਹਾ ਕਿ ਏਬੀਓ-ਇਨਕੰਪੈਟੀਬਲ ਕਿਡਨੀ ਟ੍ਰਾਂਸਪਲਾਂਟੇਸ਼ਨ ਰਾਹੀਂ ਡੋਨਰ ਅਤੇ ਰਿਸੀਪੈਂਟ ਦਾ ਬਲੱਡ ਗਰੁੱਪ ਵੱਖ-ਵੱਖ ਹੋਣ 'ਤੇ ਵੀ ਸਫਲ ਟ੍ਰਾਂਸਪਲਾਂਟ ਸੰਭਵ ਹੋ ਸਕਦਾ ਹੈ। ਇਸ ਮੌਕੇ, 2017 ਵਿੱਚ ਲਿਵਾਸਾ ਮੋਹਾਲੀ ਵਿੱਚ ਸਫਲ ਏਬੀਓ-ਇਨਕੰਪੈਟੀਬਲ ਕਿਡਨੀ ਟ੍ਰਾਂਸਪਲਾਂਟ ਤੋਂ ਬਾਅਦ ਨਵੀਂ ਜ਼ਿੰਦਗੀ ਪਾਉਣ ਵਾਲੇ ਵੀਰ ਸਿੰਘ ਨੇ ਵੀ ਪਿਛਲੇ 9 ਸਾਲਾਂ ਤੋਂ ਸਿਹਤਮੰਦ ਜੀਵਨ ਜੀਣ ਦਾ ਆਪਣਾ ਤਜਰਬਾ ਸਾਂਝਾ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ