Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਾਂਗਰਸ ਪ੍ਰਧਾਨ ਖੜਗੇ ਖ਼ਿਲਾਫ਼ ਸੰਗਰੂਰ ਅਦਾਲਤ ਵੱਲੋਂ ਜ਼ਮਾਨਤੀ ਵਾਰੰਟ ਜਾਰੀ ਅਗਲੀ ਸੁਣਵਾਈ 19 ਸਤੰਬਰ ਨੂੰ

July 30, 2026 07:24 PM
Rozana Sehaj times

ਸੰਗਰੂਰ  : ਸੰਗਰੂਰ ਜ਼ਿਲ੍ਹਾ ਅਦਾਲਤ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਖੜਗੇ ਨੂੰ 19 ਸਤੰਬਰ ਨੂੰ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਪੇਸ਼ ਹੋਣ ਲਈ ਇਕ ਹੋਰ ਮੋਕਾ ਦਿੱਤਾ ਹੈ।ਦੋਸ਼ ਹੈ ਕਿ ਕਾਂਗਰਸ ਪ੍ਰਧਾਨ ਨੇ 2023 ’ਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਇਕ ਪੱਤਰ ’ਚ ਬਜਰੰਗ ਦਲ ਦੀ ਤੁਲਨਾ ਪਾਬੰਦੀਸ਼ੁਦਾ ਸੰਗਠਨ ਸਿਮੀ ਤੇ ਪੀਐੱਫਆਈ ਨਾਲ ਕਰਨ ਤੇ ਉਸ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸੀ। ਇਸੇ ਨੂੰ ਆਧਾਰ ਬਣਾ ਕੇ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਰਾਸ਼ਟਰੀ ਪ੍ਰਧਾਨ ਹਿਤੇਸ਼ ਭਾਰਦਵਾਜ ਨੇ ਸੰਗਰੂਰ ’ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਇਸ ਨਾਲ ਹਿੰਦੂਆਂ ਦੀ ਭਾਵਨਾ ਨੂੰ ਠੇਸ ਪੁੱਜੀ ਹੈ। ਅਦਾਲਤ ਨੇ ਖੜਗੇ ਨੂੰ 28 ਜੁਲਾਈ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਅਦਾਲਤ ਨੇ ਹੁਣ 19 ਸਤੰਬਰ ਲਈ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਪੇਸ਼ ਹੋਣ ਦਾ ਇਕ ਹੋਰ ਮੌਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਿਤੇਸ਼ ਭਾਰਦਵਾਜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਭਵਿਆ ਭਾਰਦਵਾਜ ਇਸ ਕੇਸ ’ਚ ਸ਼ਿਕਾਇਤਕਰਤਾ ਬਣੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ