Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲੌਂਗੋਵਾਲ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ

July 30, 2026 07:28 PM
Rozana Sehaj times
ਲੌਂਗੋਵਾਲ  : ਸਫਾਈ ਕਰਮਚਾਰੀਆਂ ਨਾਲ ਹੋਏ ਕਥਿਤ ਅਨਿਆਇ ਦੇ ਵਿਰੋਧ ਵਿੱਚ ਸਮੂਹ ਪੰਜਾਬ ਵਿੱਚ ਬੰਦ ਦਾ ਸੱਦੇ ਤਹਿਤ ਅੱਜ ਲੌਂਗੋਵਾਲ ਵਾਸੀਆਂ ਨੇ ਇਸ ਬੰਦ ਦਾ ਸਮਰਥਨ ਕੀਤਾ। ਲੌਂਗੋਵਾਲ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।ਲੌਂਗੋਵਾਲ ਦੇ ਵਿਓਪਾਰੀਆਂ ਨੇ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਕੇ ਸਮਰਥਨ ਦਿੱਤਾ।ਬੰਦ ਕਾਰਨ ਮੁੱਖ ਬਾਜ਼ਾਰਾਂ ਵਿਚ ਆਵਾਜਾਈ ਵੀ ਘੱਟ ਰਹੀ ਅਤੇ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਨਜ਼ਰ ਨਹੀਂ ਆਈ। ਵੱਖ-ਵੱਖ ਵਪਾਰਕ ਅਦਾਰਿਆਂ ਦੇ ਬੰਦ ਰਹਿਣ ਕਾਰਨ ਕਾਰੋਬਾਰੀ ਗਤੀਵਿਧੀਆਂ ਵੀ ਪ੍ਰਭਾਵਿਤ ਹੋਈਆਂ। ਇਸ ਮੌਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਸੰਘਰਸ਼ ਖਤਮ ਹੋ ਸਕੇ। ਵੱਖ ਵੱਖ ਕਰਮਚਾਰੀ ਯੂਨੀਅਨਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਸ਼ਹਿਰ ਵਿਚ ਰੋਸ਼ ਪ੍ਰਦਰਸਨ ਵੀ ਕੀਤਾ ਗਿਆ। ਰੋਸ਼ ਪ੍ਰਦਰਸਨ ਉਪਰੰਤ ਲੌਂਗੋਵਾਲ ਸੁਨਾਮ ਸੜਕ ਤੇ ਧਰਨਾ ਦਿੱਤਾ ਗਿਆ। ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ