Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦ ਊਧਮ ਦੇ ਸ਼ਹੀਦੀ ਦਿਹਾੜੇ ਮੌਕੇ ਸੋਨੀਆ ਅਰੋੜਾ ਨੇ ਕੀਤਾ ਖੂਨਦਾਨ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਰਾਜਿੰਦਰ ਦੀਪਾ

July 31, 2026 06:26 PM
Rozana Sehaj times
ਸੁਨਾਮ : ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਦੀ ਪਤਨੀ ਸੋਨੀਆ ਅਰੋੜਾ ਨੇ ਖ਼ੂਨਦਾਨ ਕੀਤਾ। ਇਸ ਮੌਕੇ ਬੋਲਦਿਆਂ ਕਾਂਗਰਸੀ ਆਗੂ ਰਾਜਿੰਦਰ ਦੀਪਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਅਤੇ ਸੋਨੀਆ ਅਰੋੜਾ ਨੇ ਆਖਿਆ ਕਿ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜ਼ ਸ਼ਲਾਘਾਯੋਗ ਹਨ। ਉਨ੍ਹਾਂ ਆਖਿਆ ਕਿ ਖੂਨਦਾਨ ਨਾਲ ਸੜਕ ਹਾਦਸਿਆ ਵਿੱਚ ਨਿੱਤ ਦਿਨ ਅਜਾਈਂ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਕਾਂਗਰਸੀ ਆਗੂਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ ਸਮਾਜਿਕ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਰਿਹਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ, ਕਰਨੈਲ ਸਿੰਘ ਢੋਟ, ਠੇਕੇਦਾਰ ਬਲਜਿੰਦਰ ਸਿੰਘ ਕਾਕਾ, ਅਮਰਜੀਤ ਸਿੰਘ ਠੇਕੇਦਾਰ, ਹਾਕਮ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ