Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਐਮ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

July 31, 2026 07:04 PM
Rozana Sehaj times

 

ਕੋਟਕਪੂਰਾ :   ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦਸ਼ਮੇਸ਼ ਡੈਂਟਲ ਕਾਲਜ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈਕ ਅਤੇ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਲੋੜਵੰਦ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹੀ ਸਮਾਜ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਂਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਸਮਰਪਿਤ ਰਹਿ ਕੇ ਉੱਚੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ। ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਧੰਨਵਾਦ ਪ੍ਰਗਟਾਇਆ ਅਤੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਸਮਾਜ ਦਾ ਨਾਮ ਰੌਸ਼ਨ ਕਰਨਗੇ। ਸਮਾਗਮ ਦੇ ਅੰਤ ਵਿੱਚ ਸੰਸਥਾ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਅਤੇ ਚੰਗੇ ਚਰਿੱਤਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ