Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਮੋਰਿੰਡਾ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

July 31, 2026 07:18 PM
Rozana Sehaj times

ਮੋਰਿੰਡਾ :
ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਦੋਵਾਂ ਸ਼ਹਿਰਾਂ ਵਿੱਚ ਬੰਦ ਦਾ ਅਸਰ 100 ਫੀਸਦੀ ਦੇਖਣ ਨੂੰ ਮਿਲਿਆ ਅਤੇ ਬਾਜ਼ਾਰ ਪੂਰੀ ਤਰ੍ਹਾਂ ਮੁਕੰਮਲ ਤੌਰ 'ਤੇ ਬੰਦ ਰਹੇ। ਮੋਰਿੰਡਾ ਵਿਖੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਮੁਕੰਮਲ ਬੰਦ ਰੱਖ ਕੇ ਸਫਾਈ ਸੇਵਕਾਂ ਦਾ ਸਮਰਥਨ ਕੀਤਾ। ਇਸੇ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਇੱਕ ਰੋਸ ਰੈਲੀ ਵੀ ਕੱਢੀ ਗਈ। ਮੋਰਿੰਡਾ ਵਿੱਚ ਵਾਲਮੀਕ ਸਮਾਜ ਅਤੇ ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਬੰਦ ਦੇ ਆਦੇਸ਼ਾਂ ਤਹਿਤ ਬਾਜ਼ਾਰ ਪੂਰਨ ਤੌਰ 'ਤੇ ਬੰਦ ਰਹੇ। ਆਮ ਜਨਤਾ ਦੀ ਸਹੂਲਤ ਨੂੰ ਦੇਖਦਿਆਂ ਸਿਰਫ਼ ਕੈਮਿਸਟਾਂ ਦੀਆਂ ਦੁਕਾਨਾਂ ਅਤੇ ਡਾਕਟਰਾਂ ਦੇ ਕਲੀਨਿਕ ਹੀ ਖੁੱਲ੍ਹੇ ਰੱਖੇ ਗਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਸ਼ਾਲ ਰੈਲੀ ਕੱਢੀ। ਇਸ ਵਿਰੋਧ ਪ੍ਰਦਰਸ਼ਨ ਨੂੰ ਵੱਖ-ਵੱਖ ਰਾਜਨੀਤਿਕ ਧਿਰਾਂ ਦਾ ਵੀ ਵੱਡਾ ਸਮਰਥਨ ਮਿਲਿਆ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ