Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਾਈ ਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੌਰਾਨ ਕਾਂਗਰਸੀ ਕੌਂਸਲਰਾਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

July 31, 2026 07:47 PM
Rozana Sehaj times

ਮੋਰਿੰਡਾ : ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਬੇ ਦਰਮਿਆਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਝੂਠੇ ਮੁਕਦਮੇ ਦਰਜ ਕਰਨ ਤੇ ਦੋਸ਼ ਲਗਾਏ ਹਨ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਆ ਕੌਂਸਲਰ ਮਨਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਲੋਕਾਂ ਲੋਕਾਂ ਦੁਆਰਾ ਜਿੱਤ ਕੇ ਕੌਂਸਲਰ ਬਣੇ ਹਨ ਅਤੇ ਲੋਕਾਂ ਨੂੰ ਸਾਡੇ ਤੋਂ ਉਮੀਦ ਹੈ ਕਿ ਸਾਡੇ ਵਾਰਡ ਅਤੇ ਸ਼ਹਿਰ ਦੇ ਵਿਕਾਸ ਲਈ ਕੁਝ ਵਧੀਆ ਕੀਤਾ ਜਾਵੇ ਪਰੰਤੂ ਮੌਜੂਦਾ ਸਰਕਾਰ ਦੀ ਸ਼ਹਿ ਤੇ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਦੀ ਪ੍ਰਧਾਨਗੀ ਬਹੁਤ ਗਿਣਤੀ ਕੌਂਸਲਰਾਂ ਦੀ ਸਹਿਮਤੀ ਨੂੰ ਛੱਡ ਕੇ ਕੁੱਲ ਛੇ ਕੌਂਸਲਰਾਂ ਨਾਲ ਹੀ ਦੇ ਦਿੱਤੀ ਗਈ ਅਤੇ ਇਸ ਦੌਰਾਨ ਸਾਡੇ ਕਿਸੇ ਵੀ ਕੌਂਸਲਰ ਨੂੰ ਅਹੁਦੇ ਦੀ ਸੋਂ ਤੱਕ ਨਹੀਂ ਚੁਕਾਈ ਗਈ ਸਗੋਂ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕਰਦੇ ਆਂ ਮੇਰੇ ਸਮੇਤ ਸਾਡੇ ਕੌਂਸਲਰਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਦੇ ਵਿਰੁੱਧ ਮੇਰੇ ਸਮੇਤ ਨੌ ਕੌਂਸਲਰਾਂ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਇਸ ਦੌਰਾਨ ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੇਰੇ ਤੇ ਇੱਕ ਮੁਕਦਮਾ ਦਰਜ ਕਰ ਦਿੱਤਾ ਗਿਆ ਜਿਸ ਵਿੱਚ ਮੈਂ ਨਾ ਉਸ ਘਟਨਾ ਸਮੇਂ ਹਾਜ਼ਰ ਸੀ ਅਤੇ ਨਾ ਹੀ ਮੇਰਾ ਉਹਨਾਂ ਨਾਲ ਕੋਈ ਵੈਰ ਵਿਰੋਧ ਹੈ ਇਹ ਸਭ ਕੁਝ ਮਾਨਯੋਗ ਹਾਈਕੋਰਟ ਵਿੱਚ ਸਾਡੇ ਵੱਲੋਂ ਕੀਤੀ ਗਈ ਅਪੀਲ ਦੇ ਤਹਿਤ ਕੌਂਸਲਰਾਂ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਮੇਰੇ ਸਮੇਤ ਮੇਰੇ ਹੋਰ ਨਾ ਸਾਥੀ ਕੌਂਸਲਰਾਂ ਨੂੰ ਵੀ ਡਰਾਇਆ ਧਮਕਾਇਆ ਜਾ ਰਿਹਾ ਉਹਨਾਂ ਸ਼ਹਿਰ ਨਿਵਾਸੀਆਂ ਅਪੀਲ ਕੀਤੀ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਕੋਈ ਵੀ ਝੂਠਾ ਮੁਕਦਮਾ ਦਰਜ ਕਰਕੇ ਉਹਨਾਂ ਨੂੰ ਬਦਨਾਮ ਜਾਂ ਗਿਰਫਤਾਰ ਕੀਤਾ ਜਾ ਸਕਦਾ ਹੈ ਇਸ ਲਈ ਸਾਨੂੰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਦੀ ਜਰੂਰਤ ਹੈ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ