Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਜੰਗਲ ਵਿੱਚ ਵੱਖ ਵੱਖ ਤਰ੍ਹਾਂ ਦੇ ਰੁੱਖ ਲਗਾਉਣ ਦਾ ਕੰਮ ਕੀਤਾ ਸ਼ੁਰੂ : ਸੋਨੂੰ ਜੰਡਿਆਲਾ

July 31, 2026 08:52 PM
Rozana Sehaj times
ਜੰਡਿਆਲਾ ਗੁਰੂ : ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ ਨਾਮ ਤੇ ਇੱਕ ਵਿਸ਼ਾਲ ਜੰਗਲ ਅੰਮ੍ਰਿਤਸਰ ਪਠਾਨਕੋਟ ਹਾਈਵੇ ਤੇ ਜ਼ਿਲ੍ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ ਜਿਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਦੋ ਵਾਰ ਅੱਗ ਲਗਾ ਦਿੱਤੀ ਗਈ ਪਹਿਲਾਂ ਵੀ ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਪਿਛਲੇ ਸਾਲ ਇੱਥੇ ਰੁੱਖਾਂ ਨੂੰ ਲਗਾ ਕੇ ਫਿਰ ਤੋਂ ਜੰਗਲ ਨੂੰ ਹਰਿਆ ਭਰਿਆ ਕੀਤਾ ਗਿਆ ਤੇ ਇਸ ਵਾਰ ਫਿਰ ਸ਼ਰਾਰਤੀ ਲੋਕਾਂ ਨੇ ਅੱਗ ਲਗਾ ਦਿੱਤੀ ਤੇ ਹੁਣ ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਮੁੜ ਤੋਂ ਇਸ ਜੰਗਲ ਵਿੱਚ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਦੇ ਲਈ ਵੱਖ-ਵੱਖ ਕਿਸਮਾਂ ਤੇ ਰੁੱਖ ਲਗਾਉਣ ਦਾ ਕੰਮ ਕੀਤਾ ਸ਼ੁਰੂ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਿਆਣੇ ਕਹਿੰਦੇ ਨੇ ਇੱਕ ਰੁੱਖ ਸੌ ਸੁੱਖ ਸਾਨੂੰ ਸਭ ਨੂੰ ਮਿਲ ਕੇ ਆਪਣੇ ਜੀਵਨ ਦੇ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਨੇ ਤੇ ਉਹਨਾਂ ਕਿਹਾ ਕਿ ਅਕਾਲ ਸੇਵਾ ਫਾਉਣਡੇਸ਼ਨ ਦਾ ਮੇਨ ਮਕਸਦ ਹੀ ਇਹ ਹੈ ਕਿ ਅਸੀਂ ਹਰ ਸਾਲ ਵੱਧ ਤੋਂ ਵੱਧ ਰੁੱਖ ਲਗਾਈਏ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖੀਏ ਨਾ ਕਿਹਾ ਕਿ ਕੁਦਰਤ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਕੁਦਰਤ ਨੂੰ ਹਰਿਆ ਭਰਿਆ ਰੱਖਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾਈ ਉਹਨਾਂ ਕਿਹਾ ਕਿ ਅਸੀਂ ਇਸ ਸਾਲ ਘੱਟੋ ਘੱਟ ਪੰਜਾਬ ਦੇ ਕਰੀਬ ਰੁੱਖ ਲਗਾਉਣ ਦੀ ਕੋਸ਼ਿਸ਼ ਕਰਾਂਗੇ ਆਖਰ ਵਿੱਚ ਉਹਨਾਂ ਕਿਹਾ ਕਿ ਜਿੱਥੇ ਵੀ ਖਾਲੀ ਜਗ੍ਹਾ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਉੱਥੇ ਵਾਤਾਵਰਨ ਨੂੰ ਪ੍ਰੇਮ ਕਰਨ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਨੇ ਇਸ ਕੰਮ ਵਿੱਚ ਜਿਲਾ ਪ੍ਰਸ਼ਾਸਨ ਵੀ ਸਹਿਯੋਗ ਕਰਦਾ ਹੈ ਤੇ ਇਨਸਾਨ ਵੀ ਆਪਣੇ ਕਰਮਾਂ ਵਿੱਚ ਵਾਧਾ ਕਰਦਾ ਹੈ ਜਦੋਂ ਵੱਧ ਤੋਂ ਵੱਧ ਰੁੱਖ ਲਗਾਉਂਦਾ ਹੈ ਇਸ ਮੌਕੇ ਤੇ ਹਾਜ਼ਰ ਦਲੇਰ ਸਿੰਘ ਬਾਬਾ ਜਤਿੰਦਰ ਸਿੰਘ ਸਰਬਜੀਤ ਸਿੰਘ ਕਰਨਦੀਪ ਸਿੰਘ ਸਿਮਰਦੀਪ ਸਿੰਘ ਰਾਹੁਲ ਕੁਮਾਰ ਸਕੱਤਰ ਸਿੰਘ ਨਿਰਮਲ ਸਿੰਘ ਕੁਲਦੀਪ ਸਿੰਘ ਜੋਬਨਜੀਤ ਸਿੰਘ ਆਦੀ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼