Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਸਫ਼ਾਈ ਸੇਵਕਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

July 31, 2026 09:13 PM
Rozana Sehaj times

 

ਨਵਾਂਸ਼ਹਿਰ :  ਸਫ਼ਾਈ ਸੇਵਕ ਯੂਨੀਅਨ ਨਵਾਂਸ਼ਹਿਰ ਨੇ ਅੱਜ ਦੀ ਹੜਤਾਲ ਦਾ ਦਿਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ।ਇਸ ਮੌਕੇ ਨਗਰ ਕੌਂਸਲ ਨਵਾਂਸ਼ਹਿਰ ਵਿਖੇ ਧਰਨੇ ਤੇ ਬੈਠੇ ਸਫ਼ਾਈ ਸੇਵਕਾਂ ਅਤੇ ਇਫਟੂ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਤੇ ਫੁੱਲ ਪੱਤੀਆਂ ਭੇਟ ਕੀਤੀਆਂ।ਇਸ ਮੌਕੇ ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ , ਇਫਟੂ ਦੇ ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ,ਮਿਉਂਸਪਲ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬਘਾਨੀਆਂ, ਦੀਪਕ ਖੋਸਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਹਨਾਂ ਨੇ 21 ਸਾਲ ਬਾਅਦ ਕਾਕਟਸ ਹਾਲ ਲੰਡਨ ਵਿਚ ਜਲ੍ਹਿਆਂ ਵਾਲੇ ਬਾਗ਼ ਕਾਂਡ ਦੇ ਦੋਸ਼ੀ ਮਾਇਕਲ ਉਡਵਾਇਰ ਨੂੰ ਮਾਰਕੇ ਭਾਰਤੀਆਂ ਦੇ ਡੁੱਲ੍ਹੇ ਖ਼ੂਨ ਦਾ ਬਦਲਾ ਲਿਆ।ਉਹਨਾਂ ਕਿਹਾ ਊਧਮ ਸਿੰਘ ਨੇ ਆਪਣਾ ਨਾਂਅ ਰਾਮ ਮੁਹੰਮਦ ਸਿੰਘ ਰੱਖਕੇ ਸਾਰੇ ਧਰਮਾਂ ਦੀ ਆਜ਼ਾਦੀ ਦੀ ਸਾਂਝੀ ਲੜਾਈ ਅਤੇ ਫਿਰਕੂ ਸਦਭਾਵਨਾ ਦਾ ਸੁਨੇਹਾ ਦਿੱਤਾ ਅਤੇ ਫਿਰਕੂ ਵੰਡੀਆਂ ਪਾਉਣ ਵਾਲਿਆਂ ਤੋਂ ਸੁਚੇਤ ਰਹਿਣ ਲਈ ਕਿਹਾ। 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ