Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਬੀਰ ਸਿੰਘ ਕਲਰਾ ਨੂੰ ਜਨਮ ਦਿਨ ਤੇ ਮੁਬਾਰਕਾਂ

August 01, 2026 09:56 PM
Rozana Sehaj times
 
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਰਦਾਰ ਕਾਲਕਾ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਅਤੇ ਸ੍ਰੀ ਗੁਰੂ ਸਾਹਿਬ ਜੀ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਚੰਗੀ ਸਿਹਤ, ਲੰਬੀ ਉਮਰ, ਨਿਰੋਗ ਜੀਵਨ ਅਤੇ ਸੇਵਾ ਦਾ ਹੋਰ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਪੰਥ, ਸਮਾਜ ਅਤੇ ਸੰਗਤ ਦੀ ਨਿਸ਼ਕਾਮ ਸੇਵਾ ਕਰਦੇ ਹੋਏ ਹੋਰ ਉੱਚਾਈਆਂ ਹਾਸਲ ਕਰਨ। ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਕਲਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਸਮਰਪਿਤ ਮੈਂਬਰ ਹਨ, ਜੋ ਗੁਰੂ ਘਰ ਦੀ ਸੇਵਾ ਅਤੇ ਸੰਗਤ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਦੇ ਜਨਮ ਦਿਨ ਦੇ ਇਸ ਖੁਸ਼ੀ ਦੇ ਮੌਕੇ 'ਤੇ ਡੀਐਸਜੀਐਮਸੀ ਪਰਿਵਾਰ ਵੱਲੋਂ ਉਨ੍ਹਾਂ ਦੇ ਸੁਖਮਈ, ਸਫਲ ਅਤੇ ਚੜ੍ਹਦੀ ਕਲਾ ਭਰੇ ਜੀਵਨ ਦੀ ਕਾਮਨਾ ਕੀਤੀ ਗਈ।
 
 
 
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ