Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਕੀਤੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਰਵਾਨਾ

August 01, 2026 10:06 PM
Rozana Sehaj times
ਮੋਹਾਲੀ  :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ,  ਪਿੰਡ ਸ਼ਾਮਪੁਰ ਨਗਾਰੀ ਅਤੇ ਚਾਉ ਮਾਜਰਾ ਦੀਆਂ ਸੰਗਤਾਂ  ਨਾਲ ਸੰਬੰਧਿਤ ਸ਼ਰਧਾਲੂਆਂ ਨਾਲ ਭਰੀਆਂ 3  ਬੱਸਾਂ ਭੇਜੇ ਜਾਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸੰਗਤਾਂ ਦਾ ਉਤਸ਼ਾਹ ਦਿਨ ਪ੍ਰਤੀ ਦਿਨ ਹੋਰ ਵੱਧ ਗਿਆ ਹੈ। ਅਤੇ ਸੰਗਤਾਂ ਦੇ ਉਤਸ਼ਾਹ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਪਹਿਲਾਂ ਇੱਕ ਬਸ ਫਿਰ ਦੋ ਬੱਸਾਂ ਅਤੇ ਹੁਣ ਇਸ ਯਾਤਰਾ ਦੇ ਲਈ 3  ਬੱਸਾਂ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਜਾ ਰਹੀਆਂ ਹਨ। ਉਹ ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਨਜ਼ਦੀਕੀ, ਸਕੇ ਸਬੰਧੀ ਇਸ ਯਾਤਰਾ ਦੇ ਬਾਰੇ ਦੇ ਵਿੱਚ ਆਪਣੇ ਅਨੁਭਵ ਨੂੰ ਹੋਰਨਾਂ ਨਾਲ ਵੀ ਸਾਂਝੇ ਕਰ ਰਹੇ ਹਨ, ਅਤੇ ਸਮੁੱਚੇ ਪੰਜਾਬ ਦੇ ਅੰਦਰ ਇਸ ਯਾਤਰਾ ਨੂੰ ਲੈ ਕੇ ਲੋਕਾਂ ਦੀ ਇੱਕ ਵਧੀਆ ਅਤੇ ਪਾਏਦਾਰ ਰਾਏ ਬਣ ਗਈ ਗਈ ਹੈ , ਜਿਸ ਨੂੰ ਲੈ ਕੇ ਵਿਰੋਧੀ ਬੇਹਦ ਤੰਗ ਅਤੇ ਪਰੇਸ਼ਾਨ ਨਜ਼ਰੀ ਆ ਰਹੇ ਹਨ ਅਤੇ ਇਸ ਨਾਲ ਆਮ ਆਦਮੀ ਪਾਰਟੀ ਦਾ ਹਰ ਵਰਕਰ ,ਸਮਰਥਕ, ਵਿਧਾਇਕ ,ਮੰਤਰੀ ਅਤੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਹੋਰਾਂ ਦੇ ਲਈ ਇਹ  ਬੇਹੱਦ ਤਸੱਲੀ ਅਤੇ ਸਕੂਨ ਦੇਣ ਵਾਲੀ ਗੱਲ ਹੈ,  ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੇ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਰੋਜ਼ਾਨਾ  ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ  ਹੈ,   
 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ