Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੰਥਕ ਸਮਾਗਮ 2 ਅਗਸਤ ਨੂੰ ਪਿੰਡ ਪੰਜੋਲੀ ਵਿੱਚ ਮਨਾਇਆਂ ਜਾਵੇਗਾ

August 01, 2026 10:11 PM
Rozana Sehaj times
 
 
ਪਟਿਆਲਾ  : ਕੌਮ ਦੇ ਸ਼ਹੀਦਾਂ ਦੀਆ ਲਾਸਾਨੀ ਕੁਰਬਾਨੀਆਂ ਨੂੰ ਸਿਜਦਾ ਕਰਨ ਅਤੇ ਪੰਥਕ ਮਾਰਗ ਦਰਸ਼ਨ ਪ੍ਰਾਪਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਇਕੱਤਰਤਾਂ 2 ਅਗਸਤ ਨੂੰ ਜਥੇਦਾਰ ਟੋਹੜਾ ਯਾਦਗਾਰੀ ਭਵਨ ਪੰਜੋਲੀ ਕਲਾ ਵਿਖੇ ਬੁਲਾਈ  ਗਈ ਹੈ।ਸਮਾਗਮ ਦੇ ਪ੍ਰਬੰਧਕ ਮਿਸਲ ਸਤਲੁਜ਼ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ,ਅਮਰਿੰਦਰ ਸਿੰਘ ਤੁੜ ਅਤੇ ਮਿਸਲ ਸਤਲੁੱਜ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੋਕੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ,ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆਂ ਸਿੱਖ ਸਟੂਡੈਂਟਸ਼ ਫੈਡਰੇਸ਼ਨ,ਸ਼ਹੀਦ ਭਾਈ ਗੁਰਦੇਵ ਸਿੰਘ ਕਾਉਕੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ,ਸ਼ਹੀਦ ਭਾਈ ਬੇਅੰਤ ਸਿੰਘ ਮਲੋਆ,ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ,ਸ਼ਹੀਦ ਭਾਈ ਕੇਹਰ ਸਿੰਘ,ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ,ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ,ਸ਼ਹੀਦ ਭਾਈ ਜ਼ਸਵੰਤ ਸਿੰਘ ਖਾਲੜਾ ਜੀ ਦੀਆਂ ਤਸਵੀਰਾਂ ਸ਼ਸ਼ੋਭਿਤ  ਕੀਤੀਆਂ ਜਾਣਗੀਆਂ। ਇਸ ਮੋਕੇ ਸ੍ਰੋਮਣੀ ਅਕਾਲੀ ਦਲ ਵਾਰਸ਼ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰ:ਤਰਸੇਮ ਸਿੰਘ,ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ,ਸ੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ,ਭਾਈ ਜ਼ਸਬੀਰ ਸਿੰਘ ਰੋਡੇ,ਸਰਬਜੀਤ ਸਿੰਘ ਖਾਲਸਾ ਮੈਬਰ ਪਾਰਲੀਮੈਟ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਪ੍ਰੋ੍ਰ: ਪ੍ਰੇਮ ਸਿੰਘ ਚੰਦੂੁਮਾਜਰਾ ਸਾਬਕਾ ਮੈਬਰ ਪਾਰਲੀਮੈਂਟ ਸੰਬੋਧਨ ਕਰਨਗੇ।ਇਸ ਮੋਕੇ ਪੰਥਕ ਏਕਤਾ,ਮੋਜੂਦਾ ਚਣੋਤੀਆਂ ਅਤੇ ਸਾਂਝੇ ਸੰਘਰਸ਼ਾਂ ਦੀ ਦਿਸ਼ਾਂ ਵਾਸਤੇ ਵਿਚਾਰਾ ਕੀਤੀਆਂ ਜਾਣਗੀਆਂ।ਇਹਨਾ ਮੁੁੱਦਿਆਂ ਤੇ ਉਘੇ ਚਿੰਤਕ ਮਾਲਵਿੰਦਰ ਸਿੰਘ ਮਾਲੀ,ਹਮੀਰ ਸਿੰਘ ਅਤੇ ਜ਼ਸਪਾਲ ਸਿੰਘ ਢਿਲੋ ਆਪਣੇ ਵਿਚਾਰ ਪੇਸ਼ ਕਰਨਗੇ।
ਜਾਰੀ ਕਰਤਾ: ਮਨਜੀਤ ਸਿੰਘ ਚਾਹਲ ਮਿਸਲ ਸਤਲੁਜ਼ 9646510999

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ