Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ" : ਮੰਤਰੀ ਗੋਇਲ

August 02, 2026 07:00 PM
Rozana Sehaj times
ਖਨੌਰੀ/ਲਹਿਰਾਗਾਗਾ : ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਲਹਿਰਾਗਾਗਾ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਫਰਨੀਚਰ ਮਾਰਕੀਟ ਲਹਿਰਾਗਾਗਾ ਦੇ ਪ੍ਰਧਾਨ, ਨਾਮੀ ਅਕਾਲੀ ਆਗੂ ਗੁਰਮੀਤ ਸਿੰਘ ਖਾਈ ਨੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ। ਬੇਰੋਜ਼ਗਾਰ ਨੌਜਵਾਨਾਂ ਨੂੰ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕੀਤੇ ਗਏ, ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪ ਲਾਈਨ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ,ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਲਗਭਗ 70 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਗਈ , ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀ ਤਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲੇਗੀ, ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸਿਆਸੀ ਤੰਬੂ ਉੱਖੜ ਜਾਣਗੇ। 
 
 
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ