Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Doaba

ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ 'ਚ ਨਵੀਂ ਸੜਕ ਦਾ ਨੀਂਹ ਪੱਥਰ*

August 02, 2026 07:07 PM
Rozana Sehaj times

 

ਬਲਾਚੌਰ  : ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਪਿੰਡ ਲੰਬੂਆ ਤੋਂ ਨਿਊ ਮਝੋਟ ਅਤੇ ਹੋਰ ਸੰਬੰਧਿਤ ਰਸਤਿਆਂ ਨੂੰ ਜੋੜਨ ਵਾਲੀ ਕੁੱਲ 1.27 ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਹੋ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਖੇਤਰ ਦੇ ਲੋਕਾਂ ਦਾ ਸਫਰ ਸੁਖਾਲਾ ਹੋਵੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਨੇ ਕਿਹਾ"ਸਾਡੀ ਸਰਕਾਰ ਦਾ ਮੁੱਖ ਮਨੋਰਥ ਹਰ ਪਿੰਡ ਅਤੇ ਸ਼ਹਿਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਹਲਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੋਗਰਾਮ ਦੌਰਾਨ ਹੈੱਡ ਮਾਸਟਰ ਹਰਮੇਸ਼ ਲਾਲ ਸਰਪੰਚ ਲੰਬੂਆ, ਮਹਿੰਦਰਪਾਲ ਲੰਬੜਦਾਰ ,ਭਜਨੋ ਦੇਵੀ , ਪੁਰਸ਼ੋਤਮ ਲਾਲ, ਚਰਨ ਦਾਸ ,ਭੀਮ ਸਿੰਘ, ਕਸ਼ਲਿਆ ਦੇਵੀ, ਕਮਲਜੀਤ ਸਾਰੇ ਪੰਚ ਲੰਬੂਆ ਸਤਨਾਮ ਚੌਧਰੀ, ਕ੍ਰਿਸ਼ਨਾ ਦੇਵੀ, ਪ੍ਰਕਾਸ਼ੋ ਦੇਵੀ ਸਾਰੇ ਦਾਨੀ ਸੱਜਣ, ਚੌਧਰੀ ਬੁੱਧਰਾਮ ਪ੍ਰਧਾਨ, ਬਿੰਸਬਰ ਚੌਧਰੀ, ਪ੍ਰਧਾਨ ਅਸ਼ਵਨੀ ਕੁਮਾਰ, ਰਾਜ ਕੁਮਾਰ ਰਿਟਾਇਰ ਏਐਸਆਈ, ਪਵਨ ਕੁਮਾਰ ਰੀਠੂ, ਸਤਨਾਮ ਕਟਵਾਰਾ ਸਰਪੰਚ, ਕੇਵਲ ਕ੍ਰਿਸ਼ਨ , ਰਾਮ ਜੀ ਦਾਸ, ਸੋਹਨ ਲਾਲ ਸਰਪੰਚ ਜੀਤਪੁਰ, ਸੁਭਾਸ਼ ਚੌਹਾਨ ,ਤਰਸੇਮ ਲਾਲ, ਰਾਮ ਸਰਨ, ਸੋਹਨ ਲਾਲ ਸਰਪੰਚ ਨਾਨੋਵਾਲ, ਲਖਵਿੰਦਰ ਚੌਧਰੀ, ਦਵਿੰਦਰ ਚੌਧਰੀ, ਹਰਮੇਸ਼ ਲਾਲ ਨੀਕਾ ਬੂੰਗੜੀ, ਪ੍ਰਿਥੀ ਰਾਮ ਭਗਤ,ਅਸ਼ਵਨੀ ਸਰਪੰਚ ਭਾਣੇਵਾਲ ,ਦਵਿੰਦਰ ਸਰਪੰਚ ਰਾਜੂ ਮਾਜਰਾ, ਸੰਤੋਸ਼ ਸ਼ਰਮਾ , ਪਿਆਰੇ ਲਾਲ ਸਰਪੰਚ ਭੱਦੀ ,ਐਸਡੀਓ ਜਗਜੀਤ ਸਿੰਘ ਮੰਡੀ ਬੋਰਡ ਤੇ ਪ੍ਰਸ਼ਾਸਨਿਕ ਅਧਿਕਾਰੀ, ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Photo attachment: 1001991741.jpg

Have something to say? Post your comment

 

More in Doaba

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)