Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਜਥੇਦਾਰ ਜਗਮੀਤ ਸਿੰਘ ਹਰਿਆਊ ਵੱਲੋਂ ਲੋਹੇ ਦੀ ਕਟਿੰਗ ਮਸ਼ੀਨ ਦੀ ਨਵੀਂ ਦੁਕਾਨ ਦਾ ਉਦਘਾਟਨ

August 02, 2026 07:09 PM
Rozana Sehaj times

ਸਮਾਣਾ : ਸਮਾਣਾ ਦੇ ਭਵਾਨੀਗੜ੍ਹ ਰੋਡ (ਨੇੜੇ ਮਨਕੂ ਕੰਬਾਈਨ) ਵਿਖੇ ਸਲੀਮ ਖ਼ਾਨ ਵੱਲੋਂ ਲੋਹੇ ਦੀ ਕਟਿੰਗ ਮਸ਼ੀਨ ਦੀ ਨਵੀਂ ਦੁਕਾਨ ਦਾ ਸ਼ੁਭ ਮਹੂਰਤ ਸਮਾਗਮ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਥੇਦਾਰ ਜਗਮੀਤ ਸਿੰਘ ਹਰਿਆਊ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਦੁਕਾਨ ਦਾ ਵਿਧੀ-ਪੂਰਵਕ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਗਮੀਤ ਸਿੰਘ ਹਰਿਆਊ ਨੇ ਸਲੀਮ ਖ਼ਾਨ ਨੂੰ ਇਸ ਨਵੇਂ ਕਾਰੋਬਾਰ ਦੀ ਸ਼ੁਰੂਆਤ ਲਈ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵਾਂ ਅਦਾਰਾ ਇਲਾਕੇ ਦੇ ਲੋਕਾਂ ਨੂੰ ਵਧੀਆ ਅਤੇ ਵਾਜਬ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਲੀਮ ਖ਼ਾਨ ਦੇ ਇਸ ਕਾਰੋਬਾਰ ਵਿੱਚ ਦਿਨ-ਦੁਗਣੀ ਤੇ ਰਾਤ-ਚੌਗੁਣੀ ਤਰੱਕੀ ਹੋਵੇ। ਇਸ ਸ਼ੁਭ ਅਵਸਰ 'ਤੇ ਇਲਾਕੇ ਦੀਆਂ ਪ੍ਰਮੁੱਖ ਅਤੇ ਮੁਹਤਬਰ ਸ਼ਖਸੀਅਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਨਵੀਂ ਦੁਕਾਨ ਦੀ ਸ਼ੁਰੂਆਤ 'ਤੇ ਸਲੀਮ ਖ਼ਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ