Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਬਾਬਾ ਬਕਾਲਾ ਸਾਹਿਬ ਅਤੇ ਖਡੂਰ ਸਾਹਿਬ ਵਿੱਚੋ ਆਮ ਆਦਮੀ ਪਾਰਟੀ 2027 ਵਿੱਚ ਵੱਡੀ ਲੀਡ ਨਾਲ ਜਿੱਤੇਗੀ : ਚੇਅਰਮੈਨ ਕੰਗ ਅਤੇ ਖਾਲਸਾ,

August 02, 2026 07:52 PM
Rozana Sehaj times
 
ਬਾਬਾ ਬਕਾਲਾ : ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਜੀ ਦੀ ਮੇਹਨਤ ਸਦਕਾ 2027 ਪੰਜਾਬ ਵਿੱਚ ਮੁੜ੍ਹ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਅੱਜ ਚੇਅਰਮੈਨ ਮਾਰਕੀਟ ਕਮੇਟੀ ਰਈਆ ਅਤੇ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਸੁਰਜੀਤ ਸਿੰਘ ਕੰਗ ਤੇ ਬੋਤਲ ਕੀੜੀ ਭਾਈ ਸੁਜਾਨ ਸਿੰਘ ਖਾਲਸਾ ਨੇ ਗੁਰਦੁਆਰਾ ਨੌਵੀਂ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਆਪਣੇ ਸੈਕੜੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ 2027 ਦੀ ਇਲੈਕਸ਼ਨ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਨੂੰ ਵੱਡੀ ਜਿੱਤ ਦਵਾਉਣ ਦਾ ਐਲਾਨ ਕੀਤਾ। ਚੇਅਰਮੈਨ ਕੰਗ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਜੀ ਦੇ ਕੰਮਾਂ ਸਦਕਾ ਪੂਰੇ ਪੰਜਾਬ ਦੇ ਲੋਕ ਮੁੱੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾ ਭਾਰ ਹੋਏ ਹਨ । ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਬਿੱਲ ਫ੍ਰੀ ਕਰਕੇ। ਦਸ ਲੱਖ ਤੱਕ ਇਲਾਜ ਮੁੱਫਤ ਕਰਕੇ, ਚੰਗੀ ਵਿਦਿਆ ਅਤੇ ਸਕੂਲ ਆਫ ਐਮੀਨੈਂਸ ਬਣਾ ਕੇ, ਔਰਤਾਂ ਨੂੰ 1000-1500 ਰੁਪਿਆ ਸਨਮਾਨ ਰਾਸ਼ੀ ਦੇਕੇ, ਸੜਕ ਸੁਰੱਖਿਆ ਫੋਰਸ ਆਦਿ ਅਣਵਿਣਤ ਲੋਕ ਹਤਾਇਸੀ ਕੰਮਾਂ ਕਰਕੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ ਅਤੇ ਜੋ ਗਰੰਟੀਆਂ ਸਰਕਾਰ ਬਣਾਉਣ ਸਮੇਂ ਦਿੱਤੀਆਂ ਸਨ ਉਹਨਾਂ ਤੋਂ ਵੀ ਕਈ ਗੁਣਾ ਵੱਧ ਕੰਮ ਕਰਕੇ ਲੋਕਾ ਨੂੰ ਦਿਖਾਇਆ ਹੈ। ਜਿਸ ਕਾਰਨ 2027 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਉਹਨਾਂ ਨਾਲ ਵਾਇਸ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਪਤਨੀ ਸ੍ਰ: ਪਰਮਜੀਤ ਸਿੰਘ ਭੁੱਲਰ, ਐਮ.ਸੀ. ਮਨਜਿੰਦਰ ਸਿੰਘ, ਐਮ.ਸੀ. ਰਵੀ ਸਿੰਘ, ਐਮ.ਸੀ. ਸੁਖਜੀਤ ਕੌਰ, ਸੀਨੀਅਰ ਆਗੂ ਬਲਸ਼ਰਨ ਸਿੰਘ, ਸੁਰਿੰਦਰ ਸੰਧੂ,ਸੁਰਜੀਤ ਸਿੰਘ ਕੰਗ, ਮਨਜਿੰਦਰ ਸਿੰਘ ਐਮ.ਸੀ., ਪਰਮਜੀਤ ਸਿੰਘ ਐਮ.ਸੀ., ਰਵੀ ਸਿੰਘ ਐਮ.ਸੀ. , ਸੁਜਾਨ ਸਿੰਘ, ਪੰਡਿਤ ਬਿਕਰਮ ਸ਼ਰਮਾ, ਸਤਨਾਮ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਜਗਦੀਪ ਸਿੰਘ, ਲਖਬੀਰ ਸਿੰਘ, ਅਵਤਾਰ ਸਿੰਘ, ਸੁੱਚਾ ਸਿੰਘ, ਲੱਖਾ ਸਿੰਘ, ਗਗਨਦੀਪ ਸਿੰਘ, ਗਗਨਦੀਪ ਸਿੰਘ, ਨਿਸ਼ਾਨ ਸਿੰਘ, ਦਲੀਪ ਸਿੰਘ, ਰਾਜਵਿੰਦਰ ਸਿੰਘ, ਪ੍ਰਤਾਪ ਸਿੰਘ, ਰਾਕੇਸ਼ ਪੰਡਿਤ, ਦਿਲਬਾਗ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਸੰਨੀ, ਪਰਗਟ ਸਿੰਘ, ਦਵਿੰਦਰ ਸਿੰਘ, ਰੋਸ਼ਨ ਕੁਮਾਰ, ਵਰਿੰਦਰ ਕੁਮਾਰ, ਜਤਿੰਦਰਪਾਲ ਸਿੰਘ ਆਦਿ ਆਗੂ ਹਜ਼ਾਰ ਸਨ.

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ