Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਸ਼ਹੀਦੀ ਨੇ ਪ੍ਰੇਰਿਆ ਕੌਮ ਨੂੰ ਵਿਰਾਸਤ ਨੇ ਜਨਮ ਦਿੱਤਾ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੇ ਸੁਪਨੇ ਨੂੰ : ਡਾ. ਕਿਸ਼ਨਪੁਰੀ

August 02, 2026 07:59 PM
Rozana Sehaj times
ਜੰਡਿਆਲਾ ਗੁਰੂ  : ਸ਼ਹੀਦ ਊਧਮ ਸਿੰਘ ਸ਼ਹੀਦ ਸਕਿਲ ਡਿਵੈਲਪਮੈਂਟ ਐਂਡ ਐਂਟਰਪਰਨਿਓਸ਼ਿਪ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਇਤਿਹਾਸਿਕ ਅੰਤਰਰਾਸ਼ਟਰੀ ਐਮ.ਓ. ਯੂ ਦਸਤਖਤ ਸਮਾਰੋਹ। ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਪਾਵਨ ਮੌਕੇ ਉਹਨਾਂ ਦੀ ਜਨਮ ਭੂਮੀ ਸੁਨਾਮ ਉਧਮ ਸਿੰਘ ਵਾਲਾ ਨੇ ਪੰਜਾਬ ਦੇ ਉੱਚ ਸਿੱਖਿਆ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਏ ਲਿਖਿਆ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਆਏ 1900 ਤੋਂ ਵੱਧ ਕੰਬੋਜ ਭਾਈਚਾਰੇ ਦੇ ਮੈਂਬਰਾਂ ਅਤੇ ਹੋਰ ਭਾਈਚਾਰਿਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ ਹਜ਼ਾਰਾਂ ਲੋਕਾਂ ਨੇ ਸ਼ਹੀਦ ਸਰਦਾਰ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਇਤਿਹਾਸਿਕ ਅੰਤਰਰਾਸ਼ਟਰੀ ਐਮ ਓ ਯੂ ਦਸਤਖਤ ਸਮਾਰੋਹ ਦੇ ਗਵਾਹ ਬਣੇ ਇਹ ਵਿਸ਼ਾਲ ਇਕੱਠ ਸਿੱਖਿਆ ਨਵੀਨਤਾ ਉਦਯੋਗਿਕਤਾ ਅਤੇ ਨੌਜਵਾਨਾਂ ਦੇ ਸੁਸ਼ਕਤੀਕਰਨ ਰਾਹੀਂ ਰਾਸ਼ਟਰ ਨਿਰਮਾਣ ਲਈ ਸਾਂਝੇ ਸੰਕਲਪ ਦਾ ਪ੍ਰਤੀਕ ਬਣਿਆ। ਆਪਣੇ ਸੰਬੋਧਨ ਦੌਰਾਨ ਡਾਕਟਰ ਕੌੜਾ ਨੇ ਯੂਨੀਵਰਸਿਟੀ ਦੇ ਵਿਜ਼ਨ ਉਦੇਸ਼ਾਂ ਅਤੇ ਭਵਿੱਖੀ ਰੋਡ ਮੈਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਉਹਨਾਂ ਕਿਹਾ ਕਿ ਇਹ ਯੂਨੀਵਰਸਿਟੀ ਹੁਨਰ ਵਿਕਾਸ ਉਦਯੋਗਿਕਤਾ ਨਵੀਨਤਾ ਖੋਜ ਅਤੇ ਉਦਯੋਗ ਨਾਲ ਜੁੜੀ ਉੱਚ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰ ਦੇ ਮਿਆਰ ਸਥਾਪਿਤ ਕਰਨ ਵਾਲੀ ਸੰਸਥਾ ਵਜੋਂ ਵਿਕਸਿਤ ਕੀਤੀ ਜਾਵੇਗੀ।। ਇਸ ਵਿਸ਼ੇਸ਼ ਸੈਸ਼ਨ ਵਿੱਚ ਦੇਸ਼ ਵਿਦੇਸ਼ ਤੋਂ ਕੰਬੋਜ ਭਾਈਚਾਰੇ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਪ੍ਰਸ਼ੰਸਕਾਂ ਦੀ ਸ਼ਮੂਲੀਅਤ ਦੀ ਕਲਪਨਾ ਕੀਤੀ ਗਈ ਹੈ। 1900 ਤੋਂ ਵੱਧ ਭਾਈਚਾਰੇ ਦੇ ਮੈਂਬਰਾਂ ਅਤੇ ਵਿਸ਼ੇਸ਼ ਮਹਿਮਾਨਾਂ ਦੀ ਇਤਿਹਾਸਿਕ ਹਾਜ਼ਰੀ ਨੇ ਇਸ ਸਮਾਗਮ ਨੂੰ ਸ਼ਹੀਦ ਸਰਦਾਰ ਊਧਮ ਸਿੰਘ ਦੀ ਯਾਦ ਵਿੱਚ ਹੋਏ ਸਭ ਤੋਂ ਵੱਡੇ ਭਾਈਚਾਰਕ ਇਕੱਠਾਂ ਵਿੱਚ ਸ਼ਾਮਿਲ ਕਰ ਦਿੱਤਾ। ਇਹ ਸਮਾਗਮ ਇੱਕ ਅਜਿਹੀ ਵਿਸ਼ਵ ਪੱਧਰ ਯੂਨੀਵਰਸਿਟੀ ਦੀ ਸਥਾਪਨਾ ਲਈ ਸਾਂਝੇ ਸੰਕਲਪ ਦਾ ਪ੍ਰਤੀਕ ਬਣਿਆ ਜੋ ਆਉਣ ਵਾਲੀਆਂ ਪੀੜੀਆਂ ਨੂੰ ਪ੍ਰੇਰਿਤ ਕਰੇਗੀ ਅਤੇ ਪੰਜਾਬ ਨੂੰ ਵਿਸ਼ਵ ਸਿੱਖਿਆ ਦੇ ਨਕਸ਼ੇ ਤੇ ਨਵੀਂ ਪਛਾਣ ਦਿਵਾਏਗੀ।
 

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ