Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਸੰਤ ਐਵੀਨਿਊ ਕਲੋਨੀ ਵਿੱਚ ਕੀਤੀ ਲੋਕ ਮਿਲਣੀ, ਵਿਕਾਸ ਕਾਰਜਾਂ ਦਾ ਦਿੱਤਾ ਭਰੋਸਾ

August 02, 2026 09:10 PM
Rozana Sehaj times
 
ਲੁਧਿਆਣਾ  : ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਬਸੰਤ ਐਵੀਨਿਊ ਕਲੋਨੀ ਵਿੱਚ 'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਪੱਖੀ ਕੰਮਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੋਕ ਮਿਲਣੀ ਦੌਰਾਨ ਕਲੋਨੀ ਦੇ ਮੋਹਤਬਰ ਨਾਗਰਿਕਾਂ ਨੇ ਵਿਧਾਇਕ ਸੰਗੋਵਾਲ ਨੂੰ ਕਲੋਨੀ ਵਿੱਚ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਕਲੋਨਾਈਜ਼ਰ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਨਾ ਕਰਨ ਕਾਰਨ ਕਲੋਨੀ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਏ ਹਨ ਅਤੇ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਹੈ।ਵਿਧਾਇਕ ਸੰਗੋਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਆਪਣੇ ਅਖਤਿਆਰੀ ਫੰਡ ਵਿੱਚੋਂ ਗਲੀਆਂ ਦੇ ਵਿਕਾਸ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਅਪਰੂਵਡ ਬਸੰਤ ਐਵੀਨਿਊ ਕਲੋਨੀ ਦੀਆਂ ਗਲੀਆਂ ਨੂੰ ਪੱਕਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਕਲੋਨੀ ਵਾਸੀਆਂ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਪ੍ਰੀਤ ਮਹਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਅਨੰਦ ਗੋਇਲ,ਪੰਚ ਜਗਦੀਪ ਸਿੱਧੂ,ਪੰਚ ਕਰਮਜੀਤ ਕੌਰ,ਪੰਚ ਪਰਵੀਨ ਮੁਲਤਾਨੀ,ਪੰਚ ਰਾਜਵਿੰਦਰ ਕੌਰ, ਪੰਚ ਮੰਜੂ,ਵਿਜੇ ਭੋਲਾ ਪੰਚ, ਅਮਿਤ ਕੌਰ ਪੰਚ, ਜਤਿੰਦਰ ਗੁਪਤਾ, ਅਜੇ, ਬਿੱਟੂ ਕਲਾੜਾ, ਤਜਿੰਦਰ ਸਿੰਘ,ਅਜੀਤ ਸਿੰਘ, ਗੁਰਵਿੰਦਰ ਸਿੰਘ, ਅਮਨਜੋਤ, ਕਿਰਪਾਲ ਸਿੰਘ, ਸਰਪੰਚ ਸੁਖਵਿੰਦਰ ਕੌਰ ਬਾਵਾ, ਨਿਰਮਲ ਸਿੰਘ,ਪਵਨ ਕੁਮਾਰ ਦੱਤ, ਹਰਮਿੰਦਰ ਸਿੰਘ ਕਾਲੜਾ, ਉਸਮਾ ਸਿੰਗਲਾ , ਸੁਖਵਿੰਦਰ ਸਿੰਘ,ਹਰਮਿੰਦਰ ਸਿੰਘ, ਭੁਪਿੰਦਰ ਸਿੰਘ, ਜੋਸ ਓਬਰਾਏ, ਕੋਚ ਇੰਦਰ, ਬਲਾਕ ਸੰਮਤੀ ਵਾਈਸ ਚੇਅਰਮੈਨ ਵਨੀਤ ਧਾਂਦਰਾ, ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ, ਸਰਬਜੀਤ ਸਿੰਘ, ਕਰਨਲ ਗਰੇਵਾਲ, ਰੰਜਨ ਸਿੰਘ ਵਾਲੀਆ, ਦਰਸ਼ਨ ਸਿੰਘ, ਨਾਗਰਾਥ ਅਤੇ ਹੋਰ ਆਗੂ ਤੇ ਵੱਡੀ ਗਿਣਤੀ ਵਿੱਚ ਕਲੋਨੀ ਨਿਵਾਸੀ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ