Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

August 02, 2026 09:27 PM
Rozana Sehaj times



ਚੰਡੀਗੜ੍ਹ  : 
ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ। ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ