Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Sports

ਜ਼ੋਨ ਪਟਿਆਲਾ -2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

August 03, 2026 03:38 PM
Rozana Sehaj times
ਪਟਿਆਲਾ :  ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ।ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ।ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਰੈਡਕਲੀਫ ਸਕੂਲ ਦੀ ਟੀਮ ਨੇ ਸ੍ਰੀ ਗੁਰੁ ਹਰਿਿਕ੍ਰਸ਼ਨ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਦੂਜੇ ਮੈਚ ਦੌਰਾਨ ਸ.ਸ.ਸ.ਸ. ਸ਼ੇਰਮਾਜਰਾ ਦੀ ਟੀਮ ਨੇ ਸ.ਹ.ਸ. ਅਨਾਰਦਾਨਾ ਸਕੂਲ ਦੀ ਟੀਮ ਨੂੰ ਹਰਾਇਆ।ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਪਰਵੀਨ ਕੁਮਾਰ ਸ੍ਰੀਮਤੀ ਜ਼ਾਹਿਦਾ ਕੁਰੈਸ਼ੀ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਹਰਦੇਵ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ
 
 
 
 

Have something to say? Post your comment

 

More in Sports

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

ਐਸ.ਟੀ.ਸੀ. ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ