Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਆਦਰਸ਼ ਨਗਰ ਵਿੱਚ 40.53 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਨੀਹ ਪੱਥਰ ਰੱਖਿਆ

August 03, 2026 04:21 PM
Rozana Sehaj times

ਜ਼ੀਰਕਪੁਰ : ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਵਾਰਡ ਨੰਬਰ 15, ਆਦਰਸ਼ ਨਗਰ ਵਿਖੇ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦੇ ਕੰਮ ਦਾ ਨੀਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ। ਇਸ ਮੌਕੇ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਘਰ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਵਿਧਾਇਕ ਨੇ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਵਿਰਕ, ਐਮ.ਸੀ. ਚੌਧਰੀ ਸੁਨੀਲ ਕੁਮਾਰ, ਨਗਰ ਕੌਂਸਲ ਦੇ ਅਧਿਕਾਰੀ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। 

Have something to say? Post your comment

 

More in Chandigarh

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ