Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Education

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

August 03, 2026 04:41 PM
Rozana Sehaj times
ਸੰਦੌੜ  ਏਬੀਸੀ ਇੰਟਰਨੈਸ਼ਨਲ ਸਕੂਲ ਮਹੋਲੀ ਖੁਰਦ ਵਿਖੇ ਸੁੰਦਰ ਲਿਖਾਈ ਅਤੇ ਸ਼ਬਦ ਗਿਆਨ/ ਸ਼ਬਦ ਬੋਧ ( ਡਿਕਟੈਸ਼ਨ) ਦੇ  ਮੁਕਾਬਲੇ ਕਰਵਾਏ ਗਏ, ਜਿਸ ਵਿਦਿਆਰਥੀਆਂ ਨੇ ਵਧ ਚੜ ਕੇ ਭਾਗ ਲਿਆ । ਇਸ ਵਿੱਚ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ । ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਚੇਅਰਮੈਨ ਮੁਕੰਦ ਸਿੰਘ ਚੀਮਾਂ ਅਤੇ ਆੜਤੀਆ ਸੁਖਵਿੰਦਰ ਸਿੰਘ ਮਾਣਕੀ ਮੌਜੂਦ ਸਨ, ਜਿਨ੍ਹਾਂ ਨੇ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ  ਉਹਨਾਂ ਦੀ ਹੌਸਲਾ ਅਫਜਾਈ ਲਈ ਸਰਟੀਫਿਕੇਟ ਅਤੇ ਮੈਡਲ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਸ਼ਟਾਫ ਪ੍ਰਬੰਧਕੀ ਕਮੇਟੀ ਅਤੇ ਬੱਚਿਆਂ ਨੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਦੇ ਹੋਏ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਾਰਾ ਸਕੂਲ ਵਧਾਈ ਦਾ ਪਾਤਰ ਹੈ। ਬਾਅਦ ਵਿੱਚ ਸਕੂਲ ਦੇ ਪ੍ਰਿੰਸੀਪਲ ਗੁਰਜੋਤ ਕੌਰ ਚੂੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਹੁਨਰ ਪੈਦਾ ਕਰਨ ਲਈ ਅਜਿਹੇ ਮੁਕਾਬਲੇ ਬਹੁਤ ਜ਼ਰੂਰੀ ਹਨ ਜਿਸ ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ।
 
 
 
 

Have something to say? Post your comment

 

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਕੀਤਾ ਜਾਗਰੂਕ