Tuesday, October 06, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
Malwa
ਲਾਇਨਜ ਕਲੱਬ ਰਾਇਲਜ ਨੇ ਲਾਇਆ ਖੂਨਦਾਨ ਕੈਂਪ ਮੰਤਰੀ ਅਮਨ ਅਰੋੜਾ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਤ
August 03, 2026 06:18 PM
Rozana Sehaj times
ਸੁਨਾਮ --
ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ। ਲਾਇਨਜ ਕਲੱਬ ਰਾਇਲਜ ਵੱਲੋਂ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਲਾਏ ਵਿਸ਼ਾਲ ਖੂਨਦਾਨ ਕੈਂਪ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਕੈਂਪ ਆਯੋਜਿਤ ਕਰਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਖਿਆ ਕਿ ਮਨੁੱਖਤਾ ਦੀ ਸੇਵਾ ਲਈ ਖ਼ੂਨਦਾਨ ਆਪਣੇ ਆਪ ਵਿੱਚ ਵਿਲੱਖਣ ਕਾਰਜ਼ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਕਲੱਬ ਦੇ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ, ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਗਗਨਦੀਪ ਸਿੰਘ ਲਿੱਲੀ ਸਟੂਡੀਓ, ਪਰਮਿੰਦਰ ਸਿੰਘ ਜਾਰਜ਼, ਗੁਰਿੰਦਰਜੀਤ ਸਿੰਘ ਧਾਲੀਵਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
#
SunamNews
#
LionsClubRoyals
#
BloodDonationCamp
Have something to say? Post your comment
More in Malwa
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ
ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ
ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ
ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ
ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ
ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ
ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ