Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Doaba

ਵਿਧਾਇਕਾ ਕਟਾਰੀਆ ਨੇ 3 ਪਿੰਡਾਂ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

August 03, 2026 07:57 PM
Rozana Sehaj times

 

ਬਲਾਚੌਰ : ਅੱਜ ਹਲਕਾ ਬਲਾਚੌਰ ਦੇ ਤਿੰਨ ਪ੍ਰਮੁੱਖ ਪਿੰਡਾਂ ਬਛੌੜੀ, ਕੌਲਗੜ੍ਹ ਅਤੇ ਰੱਖੜਾ ਬੇਟ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਯਾਤਰਾ 'ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਦਿਲੋਂ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਪਰਮਾਤਮਾ ਦੇ ਚਰਨਾਂ ਵਿੱਚ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ ਗਈ। ਇਹ ਵੀ ਅਰਦਾਸ ਕੀਤੀ ਗਈ ਕਿ ਸਮੂਹ ਯਾਤਰੀ ਪਵਿੱਤਰ ਧਾਮਾਂ ਦੇ ਸ਼ਰਧਾਪੂਰਵਕ ਦਰਸ਼ਨ-ਦੀਦਾਰੇ ਕਰਕੇ ਸਮਾਜ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਦੀਆਂ ਦਾਤਾਂ ਪ੍ਰਾਪਤ ਕਰਦੇ ਹੋਏ ਸਹੀ-ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋਕ ਭਲਾਈ ਲਈ ਸਮਰਪਿਤ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰੱਖੇ ਜਾਣਗੇ, ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਧਾਰਮਿਕ ਯਾਤਰਾਵਾਂ ਦਾ ਲਾਭ ਉਠਾ ਸਕਣ। ਇਸ ਯਾਤਰਾ ਨੂੰ ਲੈ ਕੇ ਤਿੰਨਾਂ ਪਿੰਡਾਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ