Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

August 03, 2026 09:23 PM
Rozana Sehaj times

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਨੇ NEET ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹੋਏ ਕਥਿਤ ਅੱਤਿਆਚਾਰਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ ਗਿਆ। ਹੈ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਿਆਂਦਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ NEET ਪੇਪਰ ਲੀਕ ਨਾਲ ਸਬੰਧਤ ਪ੍ਰਦਰਸ਼ਨਾਂ ਦੌਰਾਨ ਦਿੱਲੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ। “ਮੈਂ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਰਵੱਈਏ ਵਿਰੁੱਧ ਨਿੰਦਾ ਮਤਾ ਪੇਸ਼ ਕਰਦਾ ਹਾਂ। ਪਿਛਲੇ ਦਹਾਕੇ ਵਿੱਚ 70 ਤੋਂ ਵੱਧ ਪੇਪਰ ਲੀਕ ਹੋਏ ਹਨ। ਅਸੀਂ ਸੋਨਮ ਵਾਂਗਚੁਕ ਦੀ ਮਨਮਾਨੀ ਹਿਰਾਸਤ ਦੀ ਵੀ ਨਿੰਦਾ ਕਰਦੇ ਹਾਂ।” ਚੀਮਾ ਨੇ ਕਿਹਾ ਕਿ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਦੇ ਗੋਲੇ ਅਤੇ ਹਮਲਿਆਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰੇ। ਵਿਰੋਧ ਪ੍ਰਦਰਸ਼ਨਾਂ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਮੁਆਵਜ਼ਾ ਅਤੇ ਪੁਨਰਵਾਸ ਦਿੱਤਾ ਜਾਵੇ। ਦਿੱਲੀ ਵਿੱਚ 48 ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇੱਕ 15 ਸਾਲ ਦੀ ਕੁੜੀ ਨੇ ਮੋਦੀ ਤੋਂ ਮੁਆਫੀ ਵੀ ਮੰਗੀ ਸੀ, ਪਰ ਉਸਦੀ ਮੁਆਫੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਸ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਸੀ। ਮੋਦੀ ਪਹਿਲਾਂ ਆਪਣੇ ਮਨ ਦੀ ਗੱਲ ਕਹਿੰਦੇ ਸਨ, ਪਰ ਹੁਣ ਉਹ ਰੀਲਾਂ ਵੀ ਬਣਾਉਣ ਲੱਗ ਪਏ ਹਨ।

 
 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ