Sunday, September 20, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
•
ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ
•
ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'
•
ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ
•
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ
•
ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ
•
ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
Malwa
ਮੀਟਿੰਗ ਨੂੰ ਰੈਲੀ ਦਾ ਰੂਪ ਦੇਣ ਲਈ ਕਾਂਗਰਸੀ ਵਰਕਰਾਂ ਦਾ ਧੰਨਵਾਦ: ਗੁਰਸ਼ਰਨ ਕੌਰ ਰੰਧਾਵਾ
August 03, 2026 09:27 PM
Rozana Sehaj times
ਸਮਾਣਾ
:
ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਇੱਕ ਲਿਖਿਤ ਬਿਆਨਾ ਰਾਹੀਂ ਹਲਕਾ ਸਮਾਣਾ ਦੇ ਪਿੰਡ ਪਸਿਆਣਾ ਵਿਖੇ ਅਜੂਬਾ ਪੈਲੇਸ ਹੋਈ ਜ਼ਿਲ੍ਹਾ ਕਾਂਗਰਸ ਪਟਿਆਲਾ ਦੀ ਮੀਟਿੰਗ ਨੂੰ ਰੈਲੀ ਦਾ ਰੂਪ ਧਾਰਨ ਕਰਨ ਤੇ ਜਿੱਥੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਪੰਜਾਬ ਅਤੇ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਤੇ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ। ਬੀਬੀ ਰੰਧਾਵਾ ਨੇ ਕਿਹਾ ਕਿ ਇਸ ਰੈਲੀ ਵਿੱਚ ਕਾਂਗਰਸ ਲੀਡਰਸ਼ਿਪ ਤੇ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਜਿਸ ਦੀ ਬਦੌਲਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭਪੇਸ਼ ਬਘੇਲ ਜੀ ਵੱਲੋਂ ਉਹਨਾਂ ਨੂੰ ਵਾਰ ਵਾਰ ਵਧਾਈ ਦਿੱਤੀ ਗਈ।
#
SamanaNews
#
CongressWorkers
#
Meeting
#
Rally
Have something to say? Post your comment
More in Malwa
ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ
ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ
ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ
ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ
ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ
ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ
ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ
ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ