Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਦੋ ਦਿਨਾਂ 70ਵੀਆਂ ਭੁਨਰਹੇੜੀ ਜ਼ੋਨ ਇਨਡੋਰ ਖੇਡਾਂ ਦਾ ਆਯੋਜਨ।

August 04, 2026 06:26 PM
ਸਾਨੀਆ ਸਿੰਘ
 
ਦੇਵੀਗੜ੍ : ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ) ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਇਨਡੋਰ ਖੇਡਾਂ ਦੀ ਸ਼ੁਰੂਆਤ 4 ਅਗਸਤ ਨੂੰ ਧੂਮਧਾਮ ਨਾਲ ਕੀਤੀ ਗਈ। ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਜ਼ੋਨ ਸਕੱਤਰ ਤਰਸੇਮ ਸਿੰਘ,  ਨਿਰੰਜਨ ਸਿੰਘ ਨੰਜਾ ਸਟੇਟ  ਐਵਾਰਡੀ (ਪ੍ਰਿੰਸੀਪਲ ਇੰਚਾਰਜ ਭਗਵਾਨਪੁਰ ਜੱਟਾਂ ), ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਤੇ ਭੁਨਰਹੇੜੀ ਜੋਨ ਪ੍ਰਧਾਨ ਹਰਪ੍ਰੀਤ(ਪ੍ਰਿੰਸੀਪਲ ਭੁਨਰਹੇੜੀ ) ,ਉੱਪ - ਪ੍ਰਧਾਨ ਮਨੋਜ ਕੁਮਾਰ ਜੋਈਆ, ਰਾਜਪਾਲ ( ਉੱਪ - ਸਕੱਤਰ  ਜਿਲ੍ਹਾ ਖੇਡ ਵਿਭਾਗ , ਪ੍ਰਿੰਸੀਪਲ ਇੰਚਾਰਜ ਬਿੰਜਲ ) ਵੀ ਹਾਜ਼ਿਰ ਸਨ | ਇਨ੍ਹਾਂ ਖੇਡਾਂ ਵਿੱਚ ਸ਼ਤਰੰਜ, ਜੂਡੋ ਅਤੇ ਕਰਾਟੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਭੁਨਰਹੇੜੀ ਜ਼ੋਨ ਦੇ ਵੱਖ-ਵੱਖ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਜਿਨ੍ਹਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੀਆਂ ਦੇ ਜੂਡੋ , ਕਰਾਟੇ, ਕਿੱਕ - ਬਾਕਸਿੰਗ ਅਤੇ ਸ਼ਤਰੰਜ ਖੇਡ ਮੁਕਾਬਲੇ ਕਰਵਾਏ ਗਏ। ਸਾਰੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਖੇਡ ਪ੍ਰਬੰਧਕਾਂ ਅਤੇ ਕੋਚ ਸਾਹਿਬਾਨ ਵੱਲੋਂ ਟਰਾਫ਼ੀਆਂ ਅਤੇ ਮੈਡਲ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ