Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ : ਡੀ.ਪੀ.ਓ.

August 04, 2026 06:46 PM
Arvinder Singh
 
ਪਟਿਆਲਾ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ.), ਪਟਿਆਲਾ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਯੋਜਨਾ ਦੇ ਦੂਜੇ ਪੜਾਅ ਅਧੀਨ ਜ਼ਿਲ੍ਹਾ ਪਟਿਆਲਾ ਦੇ 1,52,446 ਜਨਰਲ ਵਰਗ ਦੇ ਲਾਭਪਾਤਰੀਆਂ ਨੂੰ ₹45,73,38,000/- ਅਤੇ 38,905 ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਲਾਭਪਾਤਰੀਆਂ ਨੂੰ ₹17,50,72,500/- ਦੀ ਰਕਮ ਸਿੱਧੇ (ਡੀ.ਬੀ.ਟੀ.) ਰਾਹੀਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਯੋਜਨਾ ਸਬੰਧੀ ਕੋਈ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਸੈਂਟਰ, ਸੀ.ਡੀ.ਪੀ.ਓ. ਦਫ਼ਤਰ ਜਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪਟਿਆਲਾ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ