Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਚੇਤਨਾ ਪ੍ਰੋਜੈਕਟ' ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

August 04, 2026 06:50 PM
Arvinder Singh
ਪਟਿਆਲਾ  ਪੰਜਾਬ ਸਰਕਾਰ ਦੀ ਅਗਵਾਈ ਵਿਚ 'ਚੇਤਨਾ ਪ੍ਰੋਜੈਕਟ' ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ 'ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਸਰਟੀਫਿਕੇਟ ਤਕਸੀਮ ਕੀਤੇ। 'ਚੇਤਨਾ ਪ੍ਰੋਜੈਕਟ ' ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸਦਾ ਮੁੱਖ ਉਦੇਸ਼ ਲੜਕੀਆਂ ਵਿੱਚ ਸਰੀਰਕ ਮਜ਼ਬੂਤੀ, ਆਤਮ-ਵਿਸ਼ਵਾਸ ਅਤੇ ਆਤਮ-ਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ  ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ ਹੈ। ਓਰੀਐਂਟੇਸ਼ਨ ਕੈਂਪ ਦੌਰਾਨ 80 ਤੋਂ ਵੱਧ ਲੜਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ ਚੁਣੇ ਗਏ ਬੈਚ ਨੇ ਇਹ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ। ਇਸ ਸ਼ਾਨਦਾਰ ਸਫਲਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਆਉਣ ਵਾਲੇ ਦਿਨਾਂ ਵਿੱਚ 'ਪ੍ਰੋਜੈਕਟ ਚੇਤਨਾ' ਅਧੀਨ ਹੋਰ ਵੀ ਬੈਚ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।

 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ