Tuesday, April 16, 2024
BREAKING NEWS
ਪੜ੍ਹਾਈ ਚ, ਅੱਵਲ ਆਏ ਵਿਦਿਆਰਥੀ ਸਨਮਾਨਤਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚਲ ਰਹੀ ਹੜਤਾਲ ਖਤਮਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀਬਜੁਰਗ ਤੇ ਦਿਵਆਂਗ ਵੋਟਰ ਘਰ ਤੋਂ ਵੋਟਿੰਗ ਦਾ ਚੁਣ ਸਕਦੇ ਹਨ ਵਿਕਲਪ : ਅਨੁਰਾਗ ਅਗਰਵਾਲਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏਚੋਣ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਢੀਂਡਸਾ ਨੂੰ ਟਿਕਟ ਨਾ ਦੇਣ 'ਤੇ ਅਕਾਲੀ ਆਗੂਆਂ ਨੇ ਜਤਾਈ ਨਾਰਾਜ਼ਗੀ ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਤੇ ਪ੍ਰੋਫੈਸਰ ਨੇ ਇੱਕ ਡਿਜ਼ਾਇਨ ਪੇਟੈਂਟ ਕਰਵਾਇਆMHU ਨੁੰ ਮਿਲਿਆ ਵਧੀਆ ਬਾਗਬਾਨੀ ਯੂਨੀਵਰਸਿਟੀ ਦਾ ਅਵਾਰਡਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Doaba

ਅਕਾਲੀਆਂ ਅਤੇ ਕਾਂਗਰਸੀਆਂ ਵਿਚ ਫਿ਼ਲਮੀ ਸਟਾਈਲ ਚ ਖ਼ੂਨੀ ਝੜਪ

July 09, 2021 07:52 AM
SehajTimes

ਕਪੂਰਥਲਾ : ਅਕਾਲੀਆਂ ਅਤੇ ਕਾਂਗਰਸੀਆਂ ਵਿਚ ਫਿ਼ਲਮੀ ਸਟਾਈਲ ਵਿਚ ਖ਼ੂਨੀ ਝੜਪ ਹੋਣ ਦੀ ਖ਼ਬਰ ਹੈ ਅਤੇ ਇਸ ਦਾ ਕਾਰਨ ਸਿਰਫ਼ ਖੇਤਾਂ ਵਿਚ ਪਾਣੀ ਲਾਉਣਾ ਹੀ ਸੀ। ਝਗੜੇ ਵਿੱਚ ਤਲਵਾਰਾਂ, ਡਾਗਾਂ ਅਤੇ ਇੱਟਾਂ ਰੋੜੇ ਵੀ ਚੱਲੇ। ਪੁਲਿਸ ਵੱਲੋਂ ਝਗੜੇ ਦੇ ਸਬੰਧ ਵਿੱਚ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੀ ਸੂਚਨਾ ਮਿਲੀ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦੁਨੀਆਂ ਦਾ ਸਭ ਤੋਂ ਡੂੰਘਾ ਸਵਿਮਿੰਗ ਪੂਲ, ਪਾਣੀ ਅੰਦਰ ਰੇਸਤਰਾਂ ਅਤੇ ਦੁਕਾਨਾਂ

ਮਿਲੀ ਜਾਣਕਾਰੀ ਅਨੁਸਾਰ ਥਾਣਾ ਫੱਤੂਢੀਂਗਾ ਅਧੀਨ ਪੈਂਦੇ ਕਪੂਰਥਲਾ ਦੇ ਪਿੰਡ ਦੁਰਗਾਪੁਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੋਹਾਂ ਧੜਿਆਂ ਵਿਚਾਲੇ ਭਿਆਨਕ ਲੜਾਈ ਹੋਈ। ਦੋਹਾਂ ਧੜਿਆਂ ਵਿਚ ਤਕਰਾਰ ਪੰਚਾਇਤੀ ਜ਼ਮੀਨ 'ਚ ਲੱਗੇ ਟਿਊਬਵੈਲ ਨੂੰ ਚਲਾਉਣ ਨੂੰ ਲੈ ਕੇ ਹੋਇਆ। ਸਥਾਨਕ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਦੋਂ ਇਕ ਧਿਰ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਇਹ ਝਗੜਾ ਖ਼ੂਨੀ ਜੰਗ ਦਾ ਰੂਪ ਧਾਰਨ ਕਰ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਯੂਪੀ, ਬਿਹਾਰ ਵਿਚ ਭਾਰੀ ਤੇ ਪੰਜਾਬ ਵਿਚ ਹਲਕੇ ਮੀਂਹ ਦੇ ਆਸਾਰ

ਇਸ ਝਗੜੇ ਦੌਰਾਨ ਦੋਹਾਂ ਧਿਰਾਂ ਦੇ 4 ਵਿਅਕਤੀ ਜ਼ਖ਼ਮੀ ਹੋਣ ਦੀ ਖਬਰ ਹੈ। ਇਹ ਝਗੜਾ ਏਨਾ ਭਿਆਨਕ ਸੀ ਕਿ ਕਾਰਾਂ, ਗੱਡੀਆਂ ਅਤੇ ਮੋਟਰ ਸਾਈਕਲ ਕਿਸੇ ਫਿਲਮ ਵਾਂਗ ਬੁਰੀ ਤਰ੍ਹਾਂ ਭੰਨ ਅਤੇ ਪਲਟਾਅ ਦਿੱਤੇ ਗਏ।

Have something to say? Post your comment

 

More in Doaba

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ

ਮੁੱਖ ਮੰਤਰੀ ਦੇ ਹਲਕੇ ਵਿੱਚ ਸ਼ਰਾਬ ਨਾਲ ਮੌਤਾਂ ਹੋਣਾਂ ਬਹੁਤ ਦੁਖਦਾਈ ਘਟਨਾ : ਸੁਭਾਸ਼ ਸ਼ਰਮਾ

ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਕਾਤਲ ਦਾ ਹੋਇਆ ਐਨਕਾਊਂਟਰ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ