Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਰਕਾਰੀ ਸਕੂਲ ਦੇਵੀਗੜ੍ਹ 'ਚ ਰੋਲ ਪਲੇਅ ਤੇ ਨਾਚ ਮੁਕਾਬਲੇ ਕਰਵਾਏ

August 04, 2026 06:55 PM
ਸਾਨੀਆ ਸਿੰਘ
 
ਦੇਵੀਗੜ੍ਹ : ਅੱਜ  ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਦੇਵੀਗੜ੍ਹ ਵਿਖੇ ਪ੍ਰਿੰਸੀਪਲ ਸ੍ਰੀ ਸੁਧੀਰ  ਕੁਮਾਰ  ਦੀ ਅਗਵਾਈ ਵਿੱਚ ਬਲਾਕ ਲੈਵਲ ਤੇ ਐਨ  ਈ ਪੀ ਅਧੀਨ  ਰੋਲ ਪਲੇ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਦੇਵੀਗੜ ਬਲਾਕ ਵਿੱਚ ਪੈਂਦੇ ਸਰਕਾਰੀ ਸਕੂਲ ਦੇ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਜੱਜ ਸਾਹਿਬਾਨ ਦੀ ਭੂਮਿਕਾ ਸ੍ਰੀ ਨਿਖਿਲ ਰੰਜਨ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਸ਼ਨਪੁਰ ਅਤੇ  ਸ਼੍ਰੀਮਤੀ ਦੀਪ ਮਾਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ ਦੁਆਰਾ ਨਿਭਾਈ ਗਈ । ਰੋਲ ਪਲੇ ਵਿੱਚ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਦੇਵੀਗੜ ਦੇ ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਅਤੇ ਲੋਕ ਨਾਚ ਵਿੱਚ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਮਸ਼ੀਗਣ ਦੇ ਵਿਦਿਆਰਥੀ ਪਹਿਲੇ ਸਥਾਨ ਤੇ ਰਹੇ।  ਹੁਣ ਇਹ ਟੀਮਾਂ ਜ਼ਿਲਾ ਲੈਵਲ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਇਸ ਮੌਕੇ ਤੇ ਬੋਲਦਿਆਂ ਵਾਇਸ ਪ੍ਰਿੰਸੀਪਲ ਸਰਦਾਰ ਅਮਰ ਸਿੰਘ ਵੱਲੋਂ ਕਿਹਾ ਗਿਆ ਕਿ ਅਜਿਹੇ ਮੁਕਾਬਲੇ ਸ਼ਖਸ਼ੀਅਤ ਨੂੰ  ਬਣਾਉਣ ਦੇ ਵਿੱਚ ਬਹੁਤ ਵੱਡਾ ਰੋਲ ਅਦਾ ਕਰਦੇ ਹਨ। ਉਹਨਾਂ ਵੱਲੋਂ ਆਈਆਂ ਟੀਮਾਂ ਤੇ ਉਹਨਾਂ ਦੇ ਗਾਈਡ ਅਧਿਆਪਕ ਦਾ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਤੇ ਧੰਨਵਾਦ ਕੀਤਾ ਅਤੇ ਨਾਲ ਹੀ ਉਹਨਾਂ ਨੇ ਜੱਜ ਸਾਹਿਬਾਨ ਦਾ ਵੀ ਇਹਨਾਂ ਮੁਕਾਬਲਿਆਂ  ਪਹੁੰਚਣ  ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਮੂਹ ਸਟਾਫ ਵਿਦਿਆਰਥੀ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕ ਸਾਹਿਬਾਨ ਮੌਜੂਦ ਸਨ।
 
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ