Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਰਸਾਤ ਮਗਰੋਂ ਐਕਸ਼ਨ ਮੋਡ 'ਚ ਨਗਰ ਨਿਗਮ; ਮੇਅਰ ਅਤੇ ਕਮਿਸ਼ਨਰ ਨੇ ਖ਼ੁਦ ਸੰਭਾਲੀ ਕਮਾਨ

August 04, 2026 07:04 PM
Arvinder Singh

ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਲ ਭਰਾਅ ਦੀ ਸਮੱਸਿਆ ਤੋਂ ਨਿਜਾਤ ਦਵਾਉਣ ਦੇ ਮੰਤਵ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸਵੇਰੇ 6 ਵਜੇ ਤੋਂ ਹੀ ਨਿਗਮ ਦੀਆਂ ਟੀਮਾਂ ਨੂੰ ਨਾਲ ਲੈ ਕੇ ਵਿਸ਼ੇਸ਼ ਦੌਰਾ ਕੀਤਾ ਗਿਆ। ਦੋਵਾਂ ਉੱਚ ਅਧਿਕਾਰੀਆਂ ਨੇ ਖ਼ੁਦ ਜ਼ਮੀਨੀ ਪੱਧਰ 'ਤੇ ਮੌਜੂਦ ਰਹਿ ਕੇ ਹਰ ਪ੍ਰਭਾਵਿਤ ਸਥਾਨ ਦੀ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਅਤੇ ਮੌਕੇ 'ਤੇ ਹੀ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਿੱਥੇ ਵੀ ਸਥਿਤੀ ਗੰਭੀਰ ਮਹਿਸੂਸ ਹੋਈ, ਉੱਥੇ ਤੁਰੰਤ ਵਾਧੂ ਟੀਮਾਂ ਅਤੇ ਨਿਕਾਸੀ ਸਾਧਨ ਤਾਇਨਾਤ ਕੀਤੇ ਗਏ। ਮੇਅਰ ਅਤੇ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਬਰਸਾਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਹਰ ਸ਼ਿਕਾਇਤ 'ਤੇ ਪਹਿਲ ਦੇ ਆਧਾਰ 'ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਮੇਅਰ ਅਤੇ ਕਮਿਸ਼ਨਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਬਾਰਿਸ਼ ਦੌਰਾਨ ਅਤੇ ਉਸ ਤੋਂ ਬਾਅਦ ਵੀ ਨਗਰ ਨਿਗਮ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਡਟੀਆਂ ਹੋਈਆਂ ਹਨ। 

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ