Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪ੍ਰਿੰਸੀਪਲ ਵੱਲੋਂ ਖਿਡਾਰੀਆਂ ਦੀ ਕੀਤੀ ਹੌਸਲ ਅਫ਼ਜਾਈ

August 04, 2026 08:55 PM
Rozana Sehaj times
 
ਬਾਬਾ ਬਕਾਲਾ : ਖਿਲਚੀਆਂ ਜੋਨ ਸੈਸ਼ਨ 2026–27: ਨੈਸ਼ਨਲ ਕਬੱਡੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਕੂਲ ਦੇ ਮੁਖੀ ਪ੍ਰਿੰਸੀਪਲ ਵੱਲੋਂ ਖਿਡਾਰੀਆਂ ਦੀ ਕੀਤੀ ਹੌਸਲ ਅਫ਼ਜਾਈ  ਪੰਜਾਬ ਸਕੂਲ ਖੇਡਾਂ ਜੋਨ ਖਿਲਚੀਆਂ ਸੈਸ਼ਨ 2026–27 ਦੌਰਾਨ ਨੈਸ਼ਨਲ ਪੱਧਰ ਦੇ ਕਬੱਡੀ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਿਸ ਵਿੱਚ ਲੜਕਿਆਂ ਦੀ ਟੀਮ ਅੰਡਰ 14 ਨੇ ਤੀਸਰਾ ਸਥਾਨ ਹਾਸਿਲ ਕੀਤਾ ਤੇ ਅੰਡਰ 17 ਨੇ  ਦੂਜਾ ਸਥਾਨ ਹਾਸਿਲ ਕੀਤਾ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਸ ਮੌਕੇ ਸਕੂਲ ਦੇ ਮੁੱਖੀ ਪ੍ਰਿੰਸੀਪਲ ਸ੍ਰੀ ਰਜੀਵ ਕੱਕੜ ਜੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਖੇਡਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਰਾਜ ਅਤੇ ਦੇਸ਼ ਪੱਧਰ 'ਤੇ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕੋਚਾਂ ਅਤੇ  ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਸਫ਼ਲਤਾ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਹਮੇਸ਼ਾ ਖੇਡਾਂ ਨੂੰ ਉਤਸ਼ਾਹਿਤ ਕਰਦਾ ਰਹੇਗਾ

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ