Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਸੁਖਜੀਤ ਸਿੰਘ ਢਿੱਲਵਾਂ ਅੱਜ ਸੰਭਾਲਣਗੇ ਚੰਡੀਗੜ੍ਹ ਵਿਖੇ ਪੇਡਾ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ

August 04, 2026 09:31 PM
Rozana Sehaj times


ਕੋਟਕਪੂਰਾ : 
 ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, 5 ਅਗਸਤ ਨੂੰ ਉਹ ਪੇਡਾ ਦਫ਼ਤਰ ਚੰਡੀਗੜ੍ਹ ਵਿਖੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਰਹੇ ਹਨ। ਜ਼ਿਕਰਯੋਗ ਹੈ ਕਿ ਇੰਜੀ. ਸੁਖਜੀਤ ਸਿੰਘ ਢਿੱਲਵਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਰਹਿ ਚੁੱਕੇ ਹਨ। ਢਿੱਲਵਾਂ ਨੇ ਅਜੇ ਇਹ ਅਹੁਦਾ ਸੰਭਾਲਿਆ ਹੀ ਨਹੀਂ ਸੀ ਕਿ ਬੀਤੇ ਦਿਨੀਂ ਇਕ ਡੈਲੀਗੇਟ ਇਜਲਾਸ ਦੌਰਾਨ ਉਨ੍ਹਾਂ ਨੂੰ ਪਾਰਟੀ ਦੀ ਨੈਸ਼ਨਲ ਕੌਂਸਲ  ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਵਜੋਂ ਚੁਣਿਆ ਗਿਆ, ਜਿਸ ਫ਼ੈਸਲੇ ਨਾਲ ਇਲਾਕੇ ਵਿੱਚ ਖੁਸ਼ੀ ਦੀ ਪਾਈ ਜਾ ਰਹੀ ਹੈ। ਇੰਜੀ. ਸੁਖਜੀਤ ਸਿੰਘ ਢਿੱਲਵਾਂ 2015 ਵਿੱਚ ਬੰਗਲੌਰ ਤੋਂ ਇੰਜੀਨੀਅਰਿੰਗ ਦੀ ਵੱਕਾਰੀ ਨੌਕਰੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਕੁਲਵਕਤੀ ਤੌਰ ’ਤੇ ਜੁੱਟ ਗਏ ਸਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ