Friday, April 26, 2024
BREAKING NEWS
ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨ

Majha

ਪਤਨੀ ਦਾ ਕਤਲ ਕਰ ਕੇ ਲਾਸ਼ ਗੋਬਰ ਗੈਸ ਪਲਾਂਟ 'ਚ ਸੁੱਟੀ

July 09, 2021 12:21 PM
SehajTimes

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਫਕੋਟ ’ਚ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਗੱਲ ਇਥੇ ਹੀ ਨਾ ਮੁੱਕੀ ਤਾਂ ਮੁਲਜ਼ਮ ਨੇ ਕਤਲ ਦੇ ਸਬੂਤ ਮਿਟਾਉਣ ਦੇ ਚੱਕਰ ਵਿਚ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਮੁਲਜ਼ਮ ਨੇ ਪੁਲਿਸ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਆਪਣੀ ਪਤਨੀ ਦੀ ਗੁੰਮਸ਼ੁਦਗੀ ਦੀ ਰੀਪੋਰਟ ਪੁਲਿਸ ਨੂੰ ਦੇ ਦਿਤੀ। ਇਸ ਮਾਮਲੇ ਦੇ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਉਕਤ ਸਥਾਨ ’ਤੇ ਪਹੁੰਚ ਗਈ। ਪੁਲਿਸ ਵਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਉਨ੍ਹਾਂ ਨੂੰ ਸਾਰੀ ਕਹਾਣੀ ਦਾ ਪਹਿਲਾਂ ਹੀ ਪਤਾ ਲੱਗ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

 

ਘਟਨਾ ਸਥਾਨ ‘ਤੇ ਪੁੱਜੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਪਤੀ ਜਸਵਿੰਦਰ ਸਿੰਘ ਸਮੇਤ ਤਿੰਨ ਲੋਕਾਂ ਖ਼ਿਲਾਫ਼ 302, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਅਸਲ ਡੇਰਾ ਬਾਬਾ ਨਾਨਕ ਦੇ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਸੂਚਨਾ ਮਿਲੀ ਸੀ ਉਸ ਅਨੁਸਾਰ ਜਾਂਚ ਕਰਨ ਉਤੇ ਪਤਾ ਲੱਗਾ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ 45 ਸਾਲ ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ ’ਚ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੇਰਲ ’ਚ ਮਿਲਿਆ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ

 

ਮੌਕੇ ’ਤੇ ਜਾ ਕੇ ਜਦੋਂ ਦੇਖਿਆ ਗਿਆ ਤਾਂ ਮ੍ਰਿਤਕ ਦੇ ਪਰਿਵਾਰ ਨੇ ਔਰਤ ਦੀ ਲਾਸ਼ ਨੂੰ ਗਟਰ ’ਚੋ ਆਪ ਹੀ ਬਾਹਰ ਕੱਢ ਲਿਆ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨੇ ਖੁਦ ਹੀ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਉਸਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਇਸ ਤੋਂ ਬਾਅਦ ਜਸਵਿੰਦਰ ਸਿੰਘ ਨੇ ਆਪ ਹੀ ਉਸਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡਿਆ ’ਤੇ ਮੈਸਜ ਪਾ ਦਿੱਤਾ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=&p=4

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Majha

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ