Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

August 05, 2026 09:48 PM
Arvinder Singh
 

ਪਟਿਆਲਾ : ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ। ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਲੜਕੇ ਤੇ ਲੜਕੀਆਂ ਦੇ ਜਿਲ੍ਹਾ ਪੱਧਰੀ  ਰਾਈਫਲ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ। 

 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ