Sunday, September 20, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
•
ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ
•
ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'
•
ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ
•
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ
•
ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ
•
ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
Doaba
ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ -4 ਦੇ ਤਹਿਤ ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੱਕ
August 05, 2026 10:25 PM
Rozana Sehaj times
ਨਵਾਂ ਸ਼ਹਿਰ :
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕੀਤੇ ਗਏ ' ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਦੇ ਐਲਾਨ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਵੰਦਨਾ ਚੌਹਾਨ ਜਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦਸਿਆ ਕਿ ਇਹਨਾਂ ਖੇਡਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਇੰਚਾਰਜ/ਕਨਵੀਨਰ ਨਿਯੁਕਤ ਕਰ ਦਿੱਤੇ ਗਏ ਹਨ। ਉਹਨਾ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ/ਬੱਚਿਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਖਿਡਾਰੀ ਆਪਣੇ ਪਹਿਚਾਣ ਪੱਤਰ ਦੇ ਤੌਰ ਤੇ (ਅਧਾਰ ਕਾਰਡ, ਉਮਰ ਪਰੂਫ ਸਰਟੀਫਿਕੇਟ) ਦੇ ਅਧਾਰ ਤੇ ਖੇਡ ਵਿਭਾਗ ਦੀ online participation portal री चैवमाप्टीट https"//
sports.punjab.gov.in
के उत्तिमम्मत रहा ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਬਲਾਕ ਪੱਧਰੀ ਖੇਡਾਂ ਦੇ ਨੋਡਲ ਅਫਸਰ ਸ੍ਰੀ ਗੁਰਤੇਜ ਸਿੰਘ (ਸੁਪਰਵਾਈਜਰ) 78888-10665 ਜਾਂ ਦਫਤਰ ਦੇ ਫੋਨ ਨੰ. 01823-222254 ਤੇ ਸਪੰਰਕ ਕੀਤਾ ਜਾ ਸਕਦਾ ਹੈ।
#
ChandigarhNews
#
KhedanWatanPunjabDiyan
Have something to say? Post your comment
Readers' Comments
Armanpreet Singh
8/16/2026 4:24:58 AM
Judo Karate
More in Doaba
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ
ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ
ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ
ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ
ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ
ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)