Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਏ ਡੀ ਸੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ

August 05, 2026 10:34 PM
Arvinder Singh

ਪਟਿਆਲਾ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੋਹਲ ਅਤੇ ਸਹਾਇਕ ਕਮਿਸ਼ਨਰ ਜਨਰਲ ਹਰਜੋਤ  ਕੋਰ ਮਾਵੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਦਿੱਤਿਆਂ ਦਰਖਾਸਤਾਂ ਸਬੰਧੀ ਕਾਰਵਾਈ ਰਿਪੋਰਟ ਨੂੰ ਸਮਾਂਬੱਧ ਹੱਲ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਵਲੋਂ ਦੇਸ਼ ਦੀ ਅਜ਼ਾਦੀ ਲਈ ਪਾਏ ਯੋਗਦਾਨ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ 15 ਅਗਸਤ ਮੋਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਹਰ ਮਹੀਨੇ ਮੀਟਿੰਗ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੋਰਾਨ ਪੋਲੋ ਗਰਾਊਂਡ ਸ਼ਾਮਲ ਹੋਣ ਦਾ ਸੱਦਾ ਦਿੱਤਾ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ