Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਸਰਕਾਰੀ ਮਹਿੰਦਰਾ ਕਾਲਜ ਦੀ ਕ੍ਰਿਸ਼ਤਾ ਸੂਦ ਬਣੀ ਇਲੈਕਸ਼ਨ ਸਟਾਰ

July 09, 2021 04:01 PM
Arvinder Singh

ਕ੍ਰਿਸ਼ਤਾ ਸੂਦ ਨੇ ਜੂਨ ਮਹੀਨੇ ’ਚ ਪੰਜਾਬ ਭਰ ’ਚੋਂ ਸਭ ਤੋਂ ਵੱਧ ਈ ਐਪਿਕ ਡਾਊਨਲੋਡ ਕਰਵਾਏ

ਪਟਿਆਲਾ : ਪੰਜਾਬ ਚੋਣ ਕਮਿਸ਼ਨ ਵੱਲੋਂ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਲੈਕਸ਼ਨ ਸਟਾਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤਹਿਤ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲੇ ’ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤ ਤੇ ਸ਼੍ਰੀਲੰਕਾ ਵਿਚਕਾਰ ਟੀ-20 ਦੇ ਤਿੰਨ ਮੈਚ ਹੋਣਗੇ

 

ਪੰਜਾਬ ਚੋਣ ਕਮਿਸ਼ਨ ਵੱਲੋਂ ਜੂਨ ਮਹੀਨੇ ਦੇ ਐਲਾਨੇ ਨਤੀਜਿਆਂ ’ਚ ਪੰਜਾਬ ਭਰ ’ਚੋਂ ਸਭ ਤੋਂ ਵੱਧ ਈ ਐਪਿਕ ਡਾਊਨਲੋਡ ਕਰਵਾਕੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਵਿਦਿਆਰਥਣ ਕ੍ਰਿਸ਼ਤਾ ਸੂਦ ਨੂੰ ਇਲੈਕਸ਼ਨ ਸਟਾਰ ਪੰਜਾਬ ਦਾ ਖਿਤਾਬ ਹਾਸਲ ਕੀਤਾ ਹੈ।  

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : PSPCL ਰੋਜ਼ਾਨਾ ਖਰੀਦ ਰਹੀ ਹੈ 12 ਕਰੋੜ ਦੀ ਬਿਜਲੀ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ  ਨੇ ਦੱਸਿਆ ਕਿ ਨੌਜਵਾਨਾਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਵੱਲੋਂ ਮੁਹਿੰਮ ਉਲੀਕੀ ਗਈ ਹੈ ਜਿਸ ਤਹਿਤ ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਐਸ ਕੇ ਰਾਜੂ ਵੱਲੋਂ ਅੱਜ ਜੂਨ ਮਹੀਨੇ ਦੇ ਨਤੀਜੇ ਐਲਾਨ ਕਰਦਿਆ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਦੀ ਵਿਦਿਆਰਥਣ ‌ਕ੍ਰਿਸ਼ਤਾ ਸੂਦ ਨੂੰ ਇਲੈਕਸ਼ਨ ਸਟਾਰ ਨਾਲ ਨਿਵਾਜਿਆ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਤਨੀ ਦਾ ਕਤਲ ਕਰ ਕੇ ਲਾਸ਼ ਗੋਬਰ ਗੈਸ ਪਲਾਂਟ 'ਚ ਸੁੱਟੀ

 

ਉਨ੍ਹਾਂ ਸਰਕਾਰੀ ਮਹਿੰਦਰਾ ਕਾਲਜ ਦੇ ਨੋਡਲ ਅਧਿਕਾਰੀ ਸਵੀਪ ਪ੍ਰੋ. ਬਰਜਿੰਦਰ ਸਿੰਘ ਟੌਹੜਾ ਦੇ ਵਿਸ਼ੇਸ਼ ਯੋਗਦਾਨ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਮੁਬਾਰਕ ਦਿੱਤੀ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ