Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜ਼ਾ ਤੋਂ ਹਡਾਣਾ ਨੇ 100ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

August 05, 2026 10:52 PM
ਸਾਨੀਆ ਸਿੰਘ
ਦੇਵੀਗੜ੍ਹ :  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ। ਇਸ ਯੋਜਨਾ ਤਹਿਤ ਹਲਕਾ ਸਨੌਰ ਦੇ ਪਿੰਡ ਤੇਜ਼ਾ ਤੋਂ 100ਵੀਂ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਉਚੇਚੇ ਤੌਰ 'ਤੇ ਰਵਾਨਾ ਕੀਤੀ ਗਈ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ, ਸਥਾਨਕ ਪੰਚ-ਸਰਪੰਚ, ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਤੇਜ਼ਾ ਦੇ ਇਲਾਕਾ ਵਾਸੀ ਹਾਜ਼ਰ ਸਨ।  ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਹੈਪੀ ਪਹਾੜੀਪੁਰ, ਜੱਸਾ ਇਸਰਹੇੜੀ ਬਲਾਕ ਸੰਮਤੀ ਮੈਂਬਰ, ਅਮਰਿੰਦਰ ਕੱਛਵਾ ਬਲਾਕ ਪ੍ਰਧਾਨ, ਅਮਨ ਸ਼ਾਦੀਪੁਰ ਬਲਾਕ ਪ੍ਰਧਾਨ, ਡਾ ਬਿੱਟੂ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ ਦੱਸਣਯੋਗ ਹੈ ਕਿ ਹਲਕੇ ਸਨੌਰ ਤੋਂ ਹਰ ਦੂਜੇ ਦਿਨ ਦੋ ਤੋਂ ਤਿੰਨ ਬੱਸਾਂ ਬਜ਼ੁਰਗਾਂ ਨੂੰ ਧਾਰਮਿਕ ਦਰਸ਼ਨ ਲਈ ਲਿਜਾ ਰਹੀਆਂ ਹਨ, ਜਿਸ ਤਹਿਤ ਅੱਜ ਵੀ ਇਸ ਯਾਤਰਾ ਲਈ ਤਿੰਨ ਬੱਸਾਂ ਨੂੰ ਹਲਕਾ ਇੰਚਾਰਜ ਵਲੋਂ ਰਵਾਨਾ ਕੀਤਾ ਗਿਆ. ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾਈ ਅਤੇ ਯਾਤਰਾ 'ਤੇ ਜਾ ਰਹੀਆਂ ਸੰਗਤਾਂ ਨਾਲ ਮੁਲਾਕਾਤ ਕਰਨ ਮਗਰੋਂ  ਸ਼ਰਧਾਲੂਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ