Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ 'ਚ ਮਾਰੀਆਂ ਮੱਲਾਂ

August 06, 2026 04:29 PM
Rozana Sehaj times
ਦੇਵੀਗੜ੍ਹ :  ਡਾ. ਬੀ. ਐਸ. ਸੰਧੂ ਮੈਮੋਰੀਅਲ ਸਕੂਲ ਵਿਖੇ ਕਰਵਾਏ ਗਏ 70ਵੇਂ ਜੋਨਲ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ *ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ  ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੈਡਲ ਆਪਣੇ ਨਾਮ ਕੀਤੇ। ਟੂਰਨਾਮੈਂਟ ਵਿੱਚ ਅਵਨੀਤ ਕੌਰ (ਜਮਾਤ 7-ਸੀ), ਇਸ਼ਮੀਤ ਕੌਰ (ਜਮਾਤ 7-ਏ) ਅਤੇ ਰਾਧਿਕਾ (ਜਮਾਤ 7-ਬੀ) ਨੇ   ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰਲੀਨ (ਜਮਾਤ 7-ਸੀ), ਮਨਸੀਰਤ ਕੌਰ (ਜਮਾਤ 6-ਏ), ਪ੍ਰਭਲੀਨ ਕੌਰ (ਜਮਾਤ 7-ਏ) ਅਤੇ ਨਮਨਜੋਤ ਕੌਰ (ਜਮਾਤ 7-ਏ) ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ, ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਅਤੇ ਕਰਾਟੇ ਕੋਚ ਸ੍ਰੀ ਹਰਦੀਪ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਆਧਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ