Saturday, September 26, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

August 06, 2026 04:43 PM
Rozana Sehaj times
ਪਟਿਆਲਾ :  ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇੱਕ ਗੁੰਮਸ਼ੁਦਾ ਬੱਚੀ ਜੋ ਕਿ ਸਪੈਸ਼ਲ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਬਾਲ ਘਰ ਵਿਖੇ ਰਹਿ ਰਹੀ ਹੈ। ਜਿਸਦੀ ਮੌਜੂਦਾ ਸਮੇਂ ਵਿੱਚ ਉਮਰ ਤਕਰੀਬਨ 12 ਸਾਲ ਹੈ ਅਤੇ ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ ਬੱਚੀ ਦਾ ਕੋਈ ਵੀ ਜਾਣਕਾਰ ਦਾ ਪਤਾ ਨਹੀ ਲਗਿਆ ਹੈ। ਇਸ ਲਈ ਹੁਣ ਇਹ ਆਖਰੀ ਜਨਤਕ ਸੂਚਨਾ ਦਿੱਤੀ ਜਾਂਦੀ ਹੈ ਕਿ ਜੇਕਰ ਇਸ ਬੱਚੀ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ, ਕਮਰਾ ਨੰ. 150 ਬਲਾਕ ਸੀ ਐਕਸਟੈਨਸ਼ਨ ਮਿਨੀ ਸਕੱਤਰੇਤ ਪਟਿਆਲਾ, ਫੋਨ ਨੰ. 0175-2353523, ਈ ਮੇਲ.- dcpo.patiala@gmail.com ਅਤੇ 1098 ਚਾਈਲਡ ਹੈਲਪ ਲਾਈਨ ਪਟਿਆਲਾ ਤੇ ਮਿਤੀ 10-09-2026 ਤੱਕ ਸੰਪਰਕ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।
 
 
 
 

Have something to say? Post your comment