Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਐਸ.ਆਈ.ਆਰ. ਪ੍ਰਕਿਰਿਆ ਦਾ ਪਹਿਲਾ ਪੜਾਅ ਸਫਲਤਾਪੂਰਵਕ ਮੁਕੰਮਲ: ਡੀ.ਸੀ. ਅਮਿਤ ਕੁਮਾਰ ਪੰਚਾਲ

August 06, 2026 05:06 PM
Rozana Sehaj times
ਸ੍ਰੀ ਮੁਕਤਸਰ ਸਾਹਿਬ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਦਾ ਪਹਿਲਾ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ 3 ਅਗਸਤ ਨੂੰ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 753 ਬੀ.ਐਲ.ਓਜ਼, 82 ਸੁਪਰਵਾਈਜ਼ਰਾਂ ਅਤੇ ਸਮੁੱਚੇ ਚੋਣ ਅਮਲੇ ਦੀ ਮਿਹਨਤ ਸਦਕਾ ਜ਼ਿਲ੍ਹੇ ਦੇ ਕੁੱਲ 6,93,936 ਵੋਟਰਾਂ ਵਿੱਚੋਂ 6,52,609 ਵੋਟਰਾਂ ਦੇ ਗਣਨਾ ਫਾਰਮ ਡਿਜ਼ੀਟਾਈਜ਼ ਕੀਤੇ ਜਾ ਚੁੱਕੇ ਹਨ, ਜੋ ਕਿ ਕੁੱਲ ਵੋਟਰਾਂ ਦਾ 94.04 ਫ਼ੀਸਦੀ ਬਣਦਾ ਹੈ। ਬਾਕੀ ਰਹਿ ਗਏ ਵੋਟਰਾਂ ਵਿੱਚ ਵੱਡੀ ਗਿਣਤੀ ਉਹਨਾਂ ਦੀ ਹੈ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜੋ ਹੋਰ ਥਾਵਾਂ ’ਤੇ ਸਥਾਈ ਤੌਰ ’ਤੇ ਤਬਦੀਲ ਹੋ ਗਏ ਹਨ। ਡੀ.ਸੀ. ਨੇ ਦੱਸਿਆ ਕਿ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਨਾ ਹੋਵੇ ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਦਾਅਵਾ ਪੇਸ਼ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 753 ਤੋਂ ਵਧਾ ਕੇ 760 ਕਰ ਦਿੱਤੀ ਗਈ ਹੈ। ਅੰਤ ਵਿੱਚ ਉਨ੍ਹਾਂ ਰਾਜਨੀਤਿਕ ਪਾਰਟੀਆਂ, ਮੀਡੀਆ ਅਤੇ ਆਮ ਲੋਕਾਂ ਨੂੰ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ