Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਬਜ਼ੁਰਗ ਆਗੂਆਂ ਦਾ ਤਜ਼ਰਬਾ ਵਰਤ ਕੇ ਸਿੱਖ ਨੌਜਵਾਨੀ ਕੁਝ ਵੱਖਰਾ ਕਰਕੇ ਵਿਖਾਵੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

August 06, 2026 08:27 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ : ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਿੱਖ ਵੱਸ ਚੁੱਕੇ ਹਨ, ਸਿੱਖਾਂ ਦੀ ਹਰ ਥਾਂ ਵੱਖਰੀ ਪਛਾਣ ਅਤੇ ਸਤਿਕਾਰ ਹੈ ਪਰ ਅਫ਼ਸੋਸ ਕਿ ਇਸ ਦੇ ਬਾਵਜੂਦ ਵੀ ਸਿੱਖਾਂ ਕੋਲ ਆਪਣਾ ਰਾਜ ਨਹੀਂ ਹੈ। ਰਾਜ ਤੋਂ ਵਿਹੂਣੀ ਹੋਣ ਕਰਕੇ ਸਿੱਖ ਕੌਮ ਨੂੰ ਭਾਰਤ ਵਿੱਚ ਜ਼ਲੀਲ ਹੋਣਾ ਪੈ ਰਿਹਾ ਹੈ, ਇੱਥੋਂ ਤੱਕ ਕਿ ਸਾਡੇ ਧਰਮ ਸਥਾਨਾਂ ਅਤੇ ਧਰਮ ਗ੍ਰੰਥਾਂ ਉੱਤੇ ਹਮਲੇ, ਸਾਡੇ ਉੱਤੇ ਘੱਲੂਘਾਰੇ ਤੇ ਨਸਲਕੁਸ਼ੀ ਵਾਪਰ ਚੁੱਕੀ ਹੈ, ਸਾਡੇ ਆਗੂ ਤੇ ਸਾਡੀਆਂ ਸੰਸਥਾਵਾਂ ਵੀ ਸਰਕਾਰ ਦੇ ਕੰਟਰੋਲ ਵਿੱਚ ਹਨ, ਹਰ ਹਫ਼ਤੇ ਜਾਂ ਮਹੀਨੇ ਅਜਿਹੀ ਕੋਈ ਘਟਨਾ ਸਾਮ੍ਹਣੇ ਆ ਜਾਂਦੀ ਹੈ ਜਿਸ ਨਾਲ ਸਿੱਖਾਂ ਨੂੰ ਗ਼ੁਲਾਮੀ ਦਾ ਅਹਿਸਾਸ ਹੁੰਦਾ ਹੈ, ਸਾਡੀ ਬੋਲੀ ਅਤੇ ਕਕਾਰਾਂ 'ਤੇ ਪਾਬੰਦੀ ਅਕਸਰ ਹੀ ਲੱਗਦੀ ਰਹਿੰਦੀ ਹੈ, ਸਾਡੀ ਹੋਂਦ ਨੂੰ ਮਿਟਾਉਣ ਅਤੇ ਜਜ਼ਬ ਕਰਨ ਲਈ ਹਕੂਮਤ ਹਰ ਪਲ ਤਤਪਰ ਰਹਿੰਦੀ ਹੈ, ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਜਵਾਨੀ ਅਤੇ ਕਿਸਾਨੀ ਉੱਤੇ ਹਰ ਰੋਜ਼ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ ਤੇ ਇਹਨਾਂ ਧੱਕਿਆਂ, ਜ਼ੁਲਮਾਂ ਅਤੇ ਬੇਇਨਸਾਫ਼ੀਆਂ ਦੀ ਸੂਚੀ ਬਹੁਤ ਲੰਬੀ ਹੈ। ਦੁਨੀਆਂ ਭਰ ਵਿੱਚ ਸਾਡੀ ਹਾਜ਼ਰੀ ਹੋਣੀ ਚਾਹੀਦੀ ਹੈ, ਸਾਨੂੰ ਇਸ ਦੇ ਕਾਬਲ ਬਣਨ ਦੀ ਲੋੜ ਹੈ। ਜਿਹੜੇ ਸਿੱਖ ਆਗੂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਦਿੱਲੀ ਕਮੇਟੀ ਅਤੇ ਹੋਰ ਸਿੱਖਾਂ ਦੇ ਰਾਜ ਦੀ ਗੱਲ ਨਹੀਂ ਕਰਦੇ ਉਹਨਾਂ ਨੂੰ ਕਿਸੇ ਤਰ੍ਹਾਂ ਪ੍ਰਭਾਵਿਤ ਕਰਕੇ ਰਾਜ ਦੀ ਗੱਲ ਵੱਲ ਸਹਿਜੇ-ਸਹਿਜੇ ਤੋਰਿਆ ਜਾਏ। ਬਜ਼ੁਰਗ ਆਗੂਆਂ ਦਾ ਤਜ਼ਰਬਾ ਵਰਤ ਕੇ ਸਿੱਖ ਨੌਜਵਾਨੀ ਕੁਝ ਵੱਖਰਾ ਕਰਕੇ ਵਿਖਾਵੇ, ਪੁਰਾਣੇ ਆਗੂਆਂ ਨੂੰ ਭੰਡ ਕੇ ਅਤੇ ਖ਼ੁਦ ਹੱਥ 'ਤੇ ਹੱਥ ਧਰ ਕੇ ਕੋਈ ਪ੍ਰਾਪਤੀ ਨਹੀਂ

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ