Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

August 06, 2026 09:37 PM
Rozana Sehaj times

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ ਦਾ ਆਯੋਜਨ ਗਵਰਨਮੈਂਟ ਪੋਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸੁਸ਼ਰੀ ਸ਼੍ਰੁਤੀ ਅਗਰਵਾਲ, ਕਨਸਲਟੈਂਟ, ਡਿਜਾਸਟਰ ਮੈਨੇਜਮੈਂਟ,  ਮਗਸੀਪਾ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ। ਸਾਫਟ ਟਿਸ਼ੂ ਇੰਜਰੀ ਅਤੇ ਕੰਟਰੋਲ ਬਲੀਡਿੰਗ ਸੈਸ਼ਨ ਸੁਸ਼ਰੀ ਸਲੋਨੀ ਸ਼ਰਮਾ ਅਤੇ ਸੁਸ਼ਰੀ ਜੀਵਨਜੋਤ ਕੌਰ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਟ੍ਰੇਨੀਜ਼ ਨੂੰ ਵੱਖ-ਵੱਖ ਕਿਸਮ ਦੀਆਂ ਸਾਫਟ ਟਿਸ਼ੂ ਇੰਜਰੀਜ਼, ਤੁਰੰਤ ਫਸਟ ਏਡ, ਇੰਪੇਲਡ ਆਬਜੈਕਟ ਨੂੰ ਸਥਿਰ ਰੱਖਣ ਦੀ ਮਹੱਤਤਾ, ਐਮਪਿਊਟੇਸ਼ਨ ਕੇਸਾਂ ਵਿੱਚ ਮੁੱਢਲੀ ਸਹਾਇਤਾ, ਬਚਾਅ ਉਪਾਅ ਅਤੇ ਐਮਰਜੈਂਸੀ ਮੈਨੇਜਮੈਂਟ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਫਲੱਡ ਪ੍ਰਿਪੇਅਰਡਨੈੱਸ ਐਂਡ ਰਿਸਪਾਂਸ ਸੈਸ਼ਨ ਸ਼੍ਰੀ ਸੁਮੀਤ ਸਿੰਘ ਅਤੇ ਸੁਸ਼ਰੀ ਗੁਲਸ਼ਨ ਹੀਰਾ, ਕੋਰਸ ਕੋਆਰਡੀਨੇਟਰ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਟ੍ਰੇਨੀਜ਼ ਨੇ ਹੜ੍ਹਾਂ ਦੇ ਖਤਰੇ, ਸੁਰੱਖਿਆ ਉਪਾਅ, ਤਿਆਰੀ ਦੀਆਂ ਰਣਨੀਤੀਆਂ ਅਤੇ ਹੜ੍ਹ ਦੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਤਰੀਕਿਆਂ ਬਾਰੇ ਸਿੱਖਿਆ। ਬੇਸਿਕ ਸਰਚ ਐਂਡ ਰੈਸਕਿਊ ਤਕਨੀਕਾਂ ਦਾ ਪ੍ਰੈਕਟੀਕਲ ਸੈਸ਼ਨ ਸੁਸ਼ਰੀ ਸ਼ਾਇਨਾ ਕੌਰ ਅਤੇ ਸ਼੍ਰੀ ਯੋਗੇਸ਼ ਸ਼ਰਮਾ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਭਾਗੀਦਾਰਾਂ ਨੇ ਰੈਸਕਿਊ ਦੇ ਜ਼ਰੂਰੀ ਤਰੀਕਿਆਂ, ਸੁਰੱਖਿਅਤ ਬਚਾਅ ਪ੍ਰਕਿਰਿਆ ਅਤੇ ਐਮਰਜੈਂਸੀ ਦੌਰਾਨ ਟੀਮਵਰਕ ਅਤੇ ਤਾਲਮੇਲ ਦੀ ਮਹੱਤਤਾ ਨੂੰ ਸਮਝਿਆ।

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ