Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ

August 06, 2026 09:43 PM
Rozana Sehaj times


ਬੰਗਾ
 : 
 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਸਵੇਰੇ 9 ਵਜੇ ਤੋਂ 3 ਵਜੇ ਤੱਕ  ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾਵੇਗਾ। ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ.ਐਫ.ਟੀ., ਆਰ ਐਫ ਟੀ, ਵਾਇਰਲ ਮਾਰਕਰ, ਆਇਰਨ ਫੇਰੀਟਿਨ, ‍ਵਿਟਾਮਿਨ  ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਇਸ ਮੌਕੇ ਡਾ. ਕਰਨ ਛਾਬੜਾ ਨੇ ਕੈਂਪ ਵਿਚ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ,  ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ,  ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਨੂੰ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ। 

 
 

 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ