Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਵਾਰਡ ਨੰਬਰ 55 ਦੇ ਇੰਚਾਰਜ ਮਨੂ ਕੁਮਾਰ ਵਲੋਂ 20 ਸਾਲ ਪੁਰਾਣੀ ਬਿਜਲੀ ਦੀ ਸਮੱਸਿਆ ਹੱਲ

August 06, 2026 09:58 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਵਾਰਡ ਨੰਬਰ 55 ਵਿਖੇ ਇੰਚਾਰਜ ਮਨੂ ਕੁਮਾਰ ਦੀ ਅਗਵਾਈ ਹੇਠ ਅਤੇ ਸੈਂਟਰਲ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਵਿਸ਼ੇਸ਼ ਦੇਖ-ਰੇਖ ਹੇਠ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਲਾਕੇ ਵਿੱਚ ਪਿਛਲੇ 20 ਸਾਲਾਂ ਤੋਂ ਬਿਜਲੀ ਅਤੇ ਟਰਾਂਸਫਾਰਮਰ ਦੀ ਗੰਭੀਰ ਸਮੱਸਿਆ ਚੱਲ ਰਹੀ ਸੀ, ਜਿਸ ਕਾਰਨ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਬਹੁਤ ਪ੍ਰੇਸ਼ਾਨ ਸਨ। ਰਾਤ ਸਮੇਂ ਲਾਈਟ ਚਲੀ ਜਾਣ 'ਤੇ ਲੋਕਾਂ ਨੂੰ ਦੂਰ-ਦੂਰ ਤੱਕ ਜਾ ਕੇ ਸ਼ਿਕਾਇਤਾਂ ਕਰਨੀਆਂ ਪੈਂਦੀਆਂ ਸਨ। ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਮਹਿਜ਼ ਤਿੰਨ ਦਿਨਾਂ ਦੇ ਅੰਦਰ-ਅੰਦਰ ਨਵਾਂ ਟਰਾਂਸਫਾਰਮਰ ਲਗਵਾਉਣ ਦੀ ਥਾਂ ਦਾ ਮੁਈਆਨਾ ਕੀਤਾ ਗਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਵਾਰਡ ਵਾਸੀਆਂ ਨੇ ਇਸ ਕੰਮ ਲਈ ਐਮ.ਐਲ.ਏ. ਡਾ. ਅਜੈ ਗੁਪਤਾ ਅਤੇ ਅਨੂ ਕੁਮਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇੰਚਾਰਜ ਮਨੂ ਕੁਮਾਰ ਨੇ ਕਿਹਾ ਕਿ ਵਾਰਡ ਵਿੱਚ ਹੋਣ ਵਾਲੇ ਸਾਰੇ ਵਿਕਾਸ ਕਾਰਜ ਐਮ.ਐਲ.ਏ. ਸਾਹਿਬ ਦੀ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ